|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

550ਵੇਂ ਪ੍ਰਕਾਸ਼ ਪੁਰਬ ਮੌਕੇ ਜਗਮਗਾਇਆ ਆਸਟ੍ਰੇਲੀਆ ਦਾ ਓਪੇਰਾ ਹਾਊਸ

ਵੈੱਬ ਡੈਸਕ (Vikram Sehajpal) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ਭਰ 'ਚ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਹੀ ਆਸਟਰੇਲੀਆ ਵਿੱਚ ਵੀ ਦੀਵਾਲੀ ਅਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 21 ਅਕਤੂਬਰ ਨੂੰ ਗੁਰੂ ਸਾਹਿਬਾਨ ਦੀ ਯਾਦ ਵਿੱਚ ਸਿਡਨੀ ਓਪੇਰਾ ਹਾਊਸ ਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Vikram Sehajpal) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ਭਰ 'ਚ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਹੀ ਆਸਟਰੇਲੀਆ ਵਿੱਚ ਵੀ ਦੀਵਾਲੀ ਅਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 21 ਅਕਤੂਬਰ ਨੂੰ ਗੁਰੂ ਸਾਹਿਬਾਨ ਦੀ ਯਾਦ ਵਿੱਚ ਸਿਡਨੀ ਓਪੇਰਾ ਹਾਊਸ ਰੋਸ਼ਨੀ ਨਾਲ ਜਗਮਗਾ ਗਿਆ।

ਸੰਬੰਧਿਤ ਖ਼ਬਰਾਂ

ਆਸਟ੍ਰੇਲੀਆ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਇਹ ਸ਼ੁਭ ਅਵਸਰ ਇੰਨੇ ਵਿਸ਼ਾਲ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿਡਨੀ ਓਪੇਰਾ ਹਾਊਸ ਵਿੱਚ ਕੀਤੀ ਗਈ ਰੌਸ਼ਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!