|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਿਊਜ਼ੀਲੈਂਡ ਦੌਰੇ ਲਈ ਟੀ-20 ਟੀਮ ਦਾ ਐਲਾਨ

ਮੀਡੀਆ ਡੈਸਕ: ਨਿਊਜ਼ੀਲੈਂਡ ਦੌਰੇ ਲਈ 16 ਮੈਂਬਰੀ ਭਾਰਤੀ ਟੀ-20 ਟੀਮ ਦੀ ਚੋਣ ਕਰ ਲਈ ਗਈ ਹੈ। ਟੀਮ ਵਿਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉੱਪ ਕਪਤਾਨ), ਕੇਐੱਲ ਰਾਹੁਲ, ਸ਼ਿਖਰ ਧਵਨ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਕੁਲਦੀਪ ਯਾਦਵ, ਯੁਜਵਿੰਦਰ ਸਿੰਘ ਚਹਿਲ, ਮਨੀਸ਼ ਪਾਂਡੇ, ਸ਼ਿਵਮ ਦੂਬੇ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਨਵਦੀਪ ਸੈਣੀ, ਵਾਸ਼ਿੰਗਟਨ ਸੁੰਦਰ,

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ: ਨਿਊਜ਼ੀਲੈਂਡ ਦੌਰੇ ਲਈ 16 ਮੈਂਬਰੀ ਭਾਰਤੀ ਟੀ-20 ਟੀਮ ਦੀ ਚੋਣ ਕਰ ਲਈ ਗਈ ਹੈ। ਟੀਮ ਵਿਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉੱਪ ਕਪਤਾਨ), ਕੇਐੱਲ ਰਾਹੁਲ, ਸ਼ਿਖਰ ਧਵਨ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਕੁਲਦੀਪ ਯਾਦਵ, ਯੁਜਵਿੰਦਰ ਸਿੰਘ ਚਹਿਲ, ਮਨੀਸ਼ ਪਾਂਡੇ, ਸ਼ਿਵਮ ਦੂਬੇ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਨਵਦੀਪ ਸੈਣੀ, ਵਾਸ਼ਿੰਗਟਨ ਸੁੰਦਰ, ਰਵਿੰਦਰ ਜਡੇਜਾ ਤੇ ਮੁਹੰਮਦ ਸ਼ਮੀ ਨੂੰ ਸ਼ਾਮਲ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਟੀਮ 'ਚੋਂ ਸੰਜੂ ਸੈਮਸਨ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਹ ਦਿਲਚਸਪ ਹੈ ਕਿ ਟੈਸਟ ਤੇ ਵਨ ਡੇ ਟੀਮਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਤੇ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਪਿੱਛੇ ਹਾਰਦਿਕ ਪਾਂਡਿਆ ਦਾ ਫਿਟਨੈੱਸ ਟੈਸਟ 'ਚ ਨਾਕਾਮ ਹੋਣਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!