|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵਿਜੀਲੈਂਸ ਦੀ ਟੀਮ ਨੇ ਮਲੋਟ ਵਿਖੇ ਬਿਜਲੀ ਬੋਰਡ ਦੇ ਜੇਈ ਨੂੰ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕਰ ਲਿਆ

ਮਲੋਟ : ਵਿਜੀਲੈਂਸ ਦੀ ਟੀਮ ਨੇ ਮਲੋਟ ਵਿਖੇ ਬਿਜਲੀ ਬੋਰਡ ਦੇ ਜੇਈ ਨੂੰ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਸਿੰਘ ਦਾ ਬਿਜਲੀ ਦਾ ਟਰਾਂਸਫਾਰਮਰ ਸੜ ਗਿਆ ਜਿਸ ਨੂੰ ਬਦਲਣ ਲਈ ਬਿਜਲੀ ਬੋਰਡ ਦੇ ਜੇਈ ਜੱਸਾ ਸਿੰਘ ਨੇ ਕਿਸਾਨ ਤੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਲੋਟ : ਵਿਜੀਲੈਂਸ ਦੀ ਟੀਮ ਨੇ ਮਲੋਟ ਵਿਖੇ ਬਿਜਲੀ ਬੋਰਡ ਦੇ ਜੇਈ ਨੂੰ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਸਿੰਘ ਦਾ ਬਿਜਲੀ ਦਾ ਟਰਾਂਸਫਾਰਮਰ ਸੜ ਗਿਆ ਜਿਸ ਨੂੰ ਬਦਲਣ ਲਈ ਬਿਜਲੀ ਬੋਰਡ ਦੇ ਜੇਈ ਜੱਸਾ ਸਿੰਘ ਨੇ ਕਿਸਾਨ ਤੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।

ਸੰਬੰਧਿਤ ਖ਼ਬਰਾਂ

ਕਿਸਾਨ ਰਣਜੀਤ ਸਿੰਘ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੀ ਸੀ। ਵਿਜੀਲੈਂਸ ਸ੍ਰੀ ਮੁਕਤਸਰ ਸਾਹਿਬ ਦੇ ਡੀਐੱਸਪੀ ਰਾਜ ਕੁਮਾਰ ਦੀ ਅਗਵਾਈ 'ਚ ਟੀਮ ਨੇ ਛਾਪਪੇਮਾਰੀ ਕਰ ਕੇ ਜੇਈ ਜੱਸਾ ਸਿੰਘ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!