|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ) : ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋ ਗਈ ਹੈ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲਗਭਗ 35 ਕਿਸਾਨ ਸੰਗਠਨ ਸ਼ਾਮਲ ਹੋ ਰਹੇ ਹਨ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ

NRI Post Desk · 2186 ਦਿਨ ਪਹਿਲਾਂ · ਅੱਪਡੇਟ 2186 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ
📷 NRI Post Desk

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ) : ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋ ਗਈ ਹੈ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲਗਭਗ 35 ਕਿਸਾਨ ਸੰਗਠਨ ਸ਼ਾਮਲ ਹੋ ਰਹੇ ਹਨ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ।

ਸੰਬੰਧਿਤ ਖ਼ਬਰਾਂ

ਇਸ ਮੀਟਿੰਗ ਵਿੱਚ ਲੱਗਭਗ 35 ਕਿਸਾਨ ਸੰਗਠਨ ਸ਼ਾਮਿਲ ਹੋ ਰਹੇ ਹਨ। ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਜਾਰੀ ਹੈ, ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਕਿਸਾਨਾਂ ਦਾ ਪੱਖ ਸੁਣਨਗੇ ਅਤੇ ਫਿਰ ਕੋਈ ਫੈਸਲਾ ਲੈਣਗੇ। ਇਸ ਮੀਟਿੰਗ ਵਿੱਚ ਕੁੱਲ 35 ਕਿਸਾਨ ਸੰਗਠਨਾਂ ਦੇ ਆਗੂ ਹਿੱਸਾ ਲੈ ਰਹੇ ਹਨ। ਇਸ ਤੋਂ ਇਲਾਵਾ ਹੁਣ ਹੋਰ ਕਿਸਾਨ ਵੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪਹੁੰਚ ਰਹੇ ਹਨ ਅਤੇ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਪਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਨੇ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!