|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਤੇ ਬਾਅਦ 'ਚ ਆਤਿਸ਼ਬਾਜ਼ੀ ਚਲਾਉਣ 'ਤੇ ਲਾਈ ਪਾਬੰਦੀ

ਤਰਨਤਾਰਨ: ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਧਾਰਾ 144 ਅਧੀਨ ਜ਼ਿਲ੍ਹੇ 'ਚ 27 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਤੇ 12 ਨਵੰਬਰ ਨੂੰ ਗੁਰਪੁਰਬ ਦੇ ਦਿਨ ਸ਼ਾਮ 8 ਤੋਂ ਰਾਤ 10 ਵਜੇ ਤਕ, ਕਿਸ੍ਰਮਿਸ ਵਾਲੇ ਦਿਨ (25 ਦਸੰਬਰ) ਤੇ ਨਵਾਂ ਸਾਲ (31 ਦਸੰਬਰ) ਦੀ ਰਾਤ 11:55 ਤੋਂ ਸਵੇਰੇ 12:30 ਤਕ ਦੇ ਸਮੇਂ ਤੋਂ ਪਹਿਲਾ ਤੇ ਬਾਅਦ 'ਚ ਆਤਿਸ਼ਬਾਜ਼ੀ ਚਲਾਉਣ ਤੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਰਨਤਾਰਨ: ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਧਾਰਾ 144 ਅਧੀਨ ਜ਼ਿਲ੍ਹੇ 'ਚ 27 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਤੇ 12 ਨਵੰਬਰ ਨੂੰ ਗੁਰਪੁਰਬ ਦੇ ਦਿਨ ਸ਼ਾਮ 8 ਤੋਂ ਰਾਤ 10 ਵਜੇ ਤਕ, ਕਿਸ੍ਰਮਿਸ ਵਾਲੇ ਦਿਨ (25 ਦਸੰਬਰ) ਤੇ ਨਵਾਂ ਸਾਲ (31 ਦਸੰਬਰ) ਦੀ ਰਾਤ 11:55 ਤੋਂ ਸਵੇਰੇ 12:30 ਤਕ ਦੇ ਸਮੇਂ ਤੋਂ ਪਹਿਲਾ ਤੇ ਬਾਅਦ 'ਚ ਆਤਿਸ਼ਬਾਜ਼ੀ ਚਲਾਉਣ ਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਸਾਈਲੈਂਸ ਜ਼ੋਨ ਜਿਵੇਂ ਕਿ ਸਰਕਾਰੀ ਦਫ਼ਤਰਾਂ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲੈਂਸ ਜ਼ੋਨ ਐਲਾਨਿਆਂ ਗਿਆ ਹੋਵੇ, 100 ਮੀਟਰ ਦੇ ਘੇਰੇ 'ਚ ਆਤਿਸ਼ਬਾਜ਼ੀ/ਪਟਾਕਿਆਂ ਨੂੰ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ। ਪਾਬੰਦੀ ਦੇ ਇਹ ਹੁਕਮ ਤੁਰੰਤ ਲਾਗੂ ਹੋਣਗੇ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!