|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਰੁਣ ਚੁੱਘ ਕੇਜਰੀਵਾਲ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਪੰਜਾਬ ਦੇ ਅਫ਼ਸਰਾਂ ਨਾਲ ਬੈਠਕ 'ਤੇ ਮੰਗਣ ਮੁਆਫ਼ੀ

ਨਿਊਜ਼ ਡੈਸਕ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਚੁਘ ਨੇ ਟਵੀਟ ਕਰ ਕੇ ਕਿਹਾ,''ਕੇਜਰੀਵਾਲ ਜੀ ਨਾ ਪੰਜਾਬ ਕੈਬਨਿਟ 'ਚ ਹਨ, ਨਾ ਕਿਸੇ ਸੰਵਿਧਾਨਕ ਅਹੁਦੇ 'ਤੇ ਹਨ, ਨਾ ਪੰਜਾਬ ਦੇ ਨਾਗਰਿਕ ਹਨ, ਫਿਰ ਵੀ ਪੰਜਾਬ ਦੀਆਂ ਸਰਕਾਰੀ ਫਾਈਲਾਂ ਖੋਲ੍ਹਣਾ ਅਤੇ ਉਨ੍ਹਾਂ 'ਤੇ ਚਰਚਾ ਕਰਨਾ ਅਲੋਕਤੰਤ

NRI Post Desk · 1688 ਦਿਨ ਪਹਿਲਾਂ · ਅੱਪਡੇਟ 1688 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰੁਣ ਚੁੱਘ ਕੇਜਰੀਵਾਲ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਪੰਜਾਬ ਦੇ ਅਫ਼ਸਰਾਂ ਨਾਲ ਬੈਠਕ 'ਤੇ ਮੰਗਣ ਮੁਆਫ਼ੀ
📷 NRI Post Desk

ਨਿਊਜ਼ ਡੈਸਕ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਚੁਘ ਨੇ ਟਵੀਟ ਕਰ ਕੇ ਕਿਹਾ,''ਕੇਜਰੀਵਾਲ ਜੀ ਨਾ ਪੰਜਾਬ ਕੈਬਨਿਟ 'ਚ ਹਨ, ਨਾ ਕਿਸੇ ਸੰਵਿਧਾਨਕ ਅਹੁਦੇ 'ਤੇ ਹਨ, ਨਾ ਪੰਜਾਬ ਦੇ ਨਾਗਰਿਕ ਹਨ, ਫਿਰ ਵੀ ਪੰਜਾਬ ਦੀਆਂ ਸਰਕਾਰੀ ਫਾਈਲਾਂ ਖੋਲ੍ਹਣਾ ਅਤੇ ਉਨ੍ਹਾਂ 'ਤੇ ਚਰਚਾ ਕਰਨਾ ਅਲੋਕਤੰਤਰੀ ਅਤੇ ਗੈਰ-ਸੰਵਿਧਾਨਕ ਹੈ। ਇਸ ਗੈਰ ਜ਼ਿੰਮੇਵਾਰ ਹਰਕਤ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।''

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!