|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸਿੱਧੂ ਮੂਸੇਵਾਲਾ ਦੀ ਪਹਿਲੀ ਫ਼ਿਲਮ ਦਾ ਟੀਜ਼ਰ ਹੋਇਆ ਰਿਲੀਜ਼

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਪੰਜਾਬੀ ਇੰਡਸਟਰੀ ਦੀ ਰਵਾਇਤ ਨੂੰ ਅਪਣਾਉਂਦੇ ਹੋਏ ਗਾਇਕੀ ਤੋਂ ਅਦਾਕਾਰੀ 'ਚ ਆਏ ਸਿੱਧੂ ਮੂਸੇਵਾਲਾ ਦੀ ਪਹਿਲੀ ਫ਼ਿਲਮ 'ਤੇਰੀ ਮੇਰੀ ਜੋੜੀ' ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਦੱਸ ਦਈਏ ਕਿ ਇਸ ਟੀਜ਼ਰ ਦੇ ਵਿੱਚ ਸਿੱਧੂ ਮੂਸੇਵਾਲਾ ਡਾਕੂ ਦੇ ਅੰਦਾਜ਼ 'ਚ ਵਿਖਾਈ ਦੇ ਰਹੇ ਹਨ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਪੰਜਾਬੀ ਇੰਡਸਟਰੀ ਦੀ ਰਵਾਇਤ ਨੂੰ ਅਪਣਾਉਂਦੇ ਹੋਏ ਗਾਇਕੀ ਤੋਂ ਅਦਾਕਾਰੀ 'ਚ ਆਏ ਸਿੱਧੂ ਮੂਸੇਵਾਲਾ ਦੀ ਪਹਿਲੀ ਫ਼ਿਲਮ 'ਤੇਰੀ ਮੇਰੀ ਜੋੜੀ' ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਦੱਸ ਦਈਏ ਕਿ ਇਸ ਟੀਜ਼ਰ ਦੇ ਵਿੱਚ ਸਿੱਧੂ ਮੂਸੇਵਾਲਾ ਡਾਕੂ ਦੇ ਅੰਦਾਜ਼ 'ਚ ਵਿਖਾਈ ਦੇ ਰਹੇ ਹਨ।

ਸੰਬੰਧਿਤ ਖ਼ਬਰਾਂ

ਇਸ ਫ਼ਿਲਮ 'ਚ ਸਿੱਧੂ ਮੂਸੇਵਾਲਾ ਤੋਂ ਇਲਾਵਾ ਯੋਗਰਾਜ ਸਿੰਘ, ਮਸ਼ਹੂਰ ਯੂਟਿਊਬਰ ਕਿੰਗ ਬੀ ਚੌਹਾਨ, ਸੈਮੀ ਗਿੱਲ, ਮੋਨਿਕਾ ਸ਼ਰਮਾ, ਰਾਣਾ ਜੰਗ ਬਹਾਦਰ ਵਰਗੇ ਦਿੱਗਜ ਕਲਾਕਾਰ ਅਹਿਮ ਕਿਰਦਾਰ ਨਿਭਾਉਂਦੇ ਹੋਏ ਵਿਖਾਈ ਦੇਣਗੇ। 26 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦਾ ਟਰੇਲਰ 5 ਜੁਲਾਈ ਨੂੰ ਰਿਲੀਜ਼ ਕੀਤਾ ਜਾਵੇਗਾ। ਯੂਟਿਊਬ 'ਤੇ ਇਸ ਫ਼ਿਲਮ ਦੇ ਟੀਜ਼ਰ ਨੂੰ ਹੁਣ ਤੱਕ 3 ਲੱਖ ਤੋਂ ਵਧ ਲੋਕ ਵੇਖ ਚੁੱਕੇ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!