|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕੋਰੋਨਾ ਪੋਜ਼ੀਟਿਵ ਹੋਣ ਤੋਂ ਬਾਅਦ ਹੁਣ ਸਚਿਨ ਹਸਪਤਾਲ 'ਚ ਦਾਖਿਲ

ਮੁੰਬਈ,(ਦੇਵ ਇੰਦਰਜੀਤ) :ਤੇਂਦੁਲਕਰ ਨੂੰ 27 ਮਾਰਚ ਨੂੰ ਕੋਵਿਡ-19 ਜਾਂਚ ਵਿਚ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਇਸ ਦੇ ਬਾਅਦ ਉਹ ਘਰ ਵਿਚ ਇਕਾਂਤਵਾਸ ਵਿਚ ਸਨ। ਸਾਬਕਾ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਸਚਿਨ ਨੇ ਟਵੀਟ ਕਰਦੇ ਹੋਏ ਲਿਖਿਆ, ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਦੁਆਵਾਂ ਲ

NRI Post Desk · 2064 ਦਿਨ ਪਹਿਲਾਂ · ਅੱਪਡੇਟ 2064 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਪੋਜ਼ੀਟਿਵ ਹੋਣ ਤੋਂ ਬਾਅਦ ਹੁਣ ਸਚਿਨ ਹਸਪਤਾਲ 'ਚ ਦਾਖਿਲ
📷 NRI Post Desk

ਮੁੰਬਈ,(ਦੇਵ ਇੰਦਰਜੀਤ) :ਤੇਂਦੁਲਕਰ ਨੂੰ 27 ਮਾਰਚ ਨੂੰ ਕੋਵਿਡ-19 ਜਾਂਚ ਵਿਚ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਇਸ ਦੇ ਬਾਅਦ ਉਹ ਘਰ ਵਿਚ ਇਕਾਂਤਵਾਸ ਵਿਚ ਸਨ। ਸਾਬਕਾ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਸਚਿਨ ਨੇ ਟਵੀਟ ਕਰਦੇ ਹੋਏ ਲਿਖਿਆ, ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਦੁਆਵਾਂ ਲਈ ਧੰਨਵਾਦ। ਡਾਕਟਰਾਂ ਦੀ ਸਲਾਹ ਤਹਿਤ ਮੈਂ ਹਸਪਤਾਲ ਵਿਚ ਦਾਖ਼ਲ ਹੋ ਗਿਆ ਹਾਂ। ਮੈਨੂੰ ਉਮੀਦ ਹੈ ਕਿ ਕੁੱਝ ਦਿਨਾਂ ਵਿਚ ਮੈਂ ਘਰ ਪਰਤ ਆਵਾਂਗਾ। ਸਾਰੇ ਆਪਣਾ ਧਿਆਨ ਰੱਖੋ ਅਤੇ ਸੁਰੱਖਿਅਤ ਰਹੋ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!