|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਹਿਮਦਾਬਾਦ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਅਹਿਮਦਾਬਾਦ (ਪਾਇਲ): ਗੁਜਰਾਤ ਦੇ ਅਹਿਮਦਾਬਾਦ ਸ਼ਹਿਰ 'ਚ ਅੱਗ ਲੱਗਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ਹਿਰ 'ਚ ਨਿਰਮਾਣ ਐਲੀਗੈਂਸ ਨਾਂ ਦੀ ਇਮਾਰਤ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

NRI Post Desk · 351 ਦਿਨ ਪਹਿਲਾਂ · ਅੱਪਡੇਟ 352 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਹਿਮਦਾਬਾਦ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ
📷 NRI Post Desk

ਅਹਿਮਦਾਬਾਦ (ਪਾਇਲ): ਗੁਜਰਾਤ ਦੇ ਅਹਿਮਦਾਬਾਦ ਸ਼ਹਿਰ 'ਚ ਅੱਗ ਲੱਗਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ਹਿਰ 'ਚ ਨਿਰਮਾਣ ਐਲੀਗੈਂਸ ਨਾਂ ਦੀ ਇਮਾਰਤ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਸੰਬੰਧਿਤ ਖ਼ਬਰਾਂ

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਦੱਸ ਦਇਏ ਕਿ ਅੱਗ ਦੀ ਭਿਆਨਕਤਾ ਨੂੰ ਦੇਖਦੇ ਹੋਏ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਤੁਰੰਤ ਤਾਇਨਾਤ ਕੀਤਾ ਗਿਆ। ਜਿਸ ਦੌਰਾਨ ਫਾਇਰਫਾਈਟਰ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!