|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਜ਼ਦੂਰਾਂ ਨੂੰ ਲਿਆਉਣ ਵਾਲੀ ਬੱਸ ਨੂੰ ਲੱਗੀ ਭਿਆਨਕ ਅੱਗ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਡਸਟਰੀਅਲ ਏਰੀਆ ਪ੍ਰਤਾਪ ਚੌਂਕ ਵਿਖੇ ਸਥਿਤ ਇਕ ਫੈਕਟਰੀ ਦੀ ਬੱਸ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਜਦੋਂ ਉਕਤ ਬੱਸ ਮਜ਼ਦੂਰਾਂ ਨੂੰ ਫੈਕਟਰੀ ਲਿਜਾ ਰਹੀ ਸੀ ਤਾਂ ਅਚਾਨਕ ਉਸ 'ਚ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾ

NRI Post Desk · 1737 ਦਿਨ ਪਹਿਲਾਂ · ਅੱਪਡੇਟ 1737 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਜ਼ਦੂਰਾਂ ਨੂੰ ਲਿਆਉਣ ਵਾਲੀ ਬੱਸ ਨੂੰ ਲੱਗੀ ਭਿਆਨਕ ਅੱਗ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਡਸਟਰੀਅਲ ਏਰੀਆ ਪ੍ਰਤਾਪ ਚੌਂਕ ਵਿਖੇ ਸਥਿਤ ਇਕ ਫੈਕਟਰੀ ਦੀ ਬੱਸ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਜਦੋਂ ਉਕਤ ਬੱਸ ਮਜ਼ਦੂਰਾਂ ਨੂੰ ਫੈਕਟਰੀ ਲਿਜਾ ਰਹੀ ਸੀ ਤਾਂ ਅਚਾਨਕ ਉਸ 'ਚ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!