|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਭਿਆਨਕ ਸੜਕ ਹਾਦਸਾ : ਕਾਰ ਦੇ ਉੱਡੇ ਪਰਖੱਚੇ, ਖਿਡਾਰੀ ਨੌਜਵਾਨ ਦੀ ਦਰਦਨਾਕ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਕਪੁਰ-ਪਟਿਆਲਾ ਸੜਕ 'ਤੇ ਪਿੰਡ ਰਾਮਪੁਰ ਕਲਾਂ ਦੇ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਹੌਂਡਾ ਸਿਟੀ ਕਾਰ ਸਵਾਰ 1 ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਜੈੱਕ ਲਗਾ ਕੇ ਟਰੱਕ ਥੱਲੇ ਜਾ ਵੜੀ ਕਾਰ ਅਤੇ ਜ਼ਖ਼ਮੀ ਨੂੰ ਬਾਹਰ ਕੱਢਿਆ ਅਤੇ ਮੌਕੇ ਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਪਹੁੰਚਦੇ ਹੀ ਡਾਕਟਰਾਂ ਨ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਿਆਨਕ ਸੜਕ ਹਾਦਸਾ : ਕਾਰ ਦੇ ਉੱਡੇ ਪਰਖੱਚੇ, ਖਿਡਾਰੀ ਨੌਜਵਾਨ ਦੀ ਦਰਦਨਾਕ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਕਪੁਰ-ਪਟਿਆਲਾ ਸੜਕ 'ਤੇ ਪਿੰਡ ਰਾਮਪੁਰ ਕਲਾਂ ਦੇ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਹੌਂਡਾ ਸਿਟੀ ਕਾਰ ਸਵਾਰ 1 ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਜੈੱਕ ਲਗਾ ਕੇ ਟਰੱਕ ਥੱਲੇ ਜਾ ਵੜੀ ਕਾਰ ਅਤੇ ਜ਼ਖ਼ਮੀ ਨੂੰ ਬਾਹਰ ਕੱਢਿਆ ਅਤੇ ਮੌਕੇ ਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਪਹੁੰਚਦੇ ਹੀ ਡਾਕਟਰਾਂ ਨੇ ਕਾਰ ਚਾਲਕ ਨੂੰ ਮ੍ਰਿਤਕ ਐਲਾਨ ਦਿੱਤਾ।

ਸੰਬੰਧਿਤ ਖ਼ਬਰਾਂ

ਜਾਣਕਾਰੀ ਦਿੰਦੇ ਹੋਏ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਸੜਕ 'ਤੇ ਪਿੰਡ ਰਾਮਪੁਰ ਕਲਾਂ ਦੇ ਨੇੜੇ ਇਕ ਟਰੱਕ ਵਿੱਚ ਪਿੱਛੋਂ ਇਕ ਕਾਰ ਦੀ ਟੱਕਰ ਹੋਈ ਹੈ। ਹਾਦਸੇ ਵਿਚ ਮਾਰਿਆ ਨੌਜਵਾਨ ਮੋਹਾਲੀ ਦਾ ਰਹਿਣ ਵਾਲਾ ਸੀ ਜੋ ਬਾਸਕਟਬਾਲ ਦਾ ਖਿਡਾਰੀ ਸੀ ਜੋ ਘਰੋਂ ਬਿਨ੍ਹਾਂ ਦੱਸੇ ਹੀ ਆਇਆ ਸੀ ਜਦਕਿ ਉਸਦੇ ਪਿਤਾ ਨੇ ਸੋਚਿਆ ਕਿ ਸੁਮਿਤਪਾਲ ਖੇਡਣ ਲਈ ਗਿਆ ਹੈ। ਪੁਲਿਸ ਵਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!