|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਿਆਨਕ ਸੜਕ ਹਾਦਸਾ : ਤੇਜ਼ ਰਫ਼ਤਾਰ ਟਰੱਕ ਚਾਲਕ ਦੀ ਲਾਪ੍ਰਵਾਹੀ ਨੇ ਲਈ ਇਕ ਨੌਜਵਾਨ ਦੀ ਜਾਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਦਸੋਂ ਨਾਭਾ ਰੋਡ ਉੱਤੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਵਲੋਂ ਲਾਪ੍ਰਵਾਹੀ ਨਾਲ ਨੌਜਵਾਨ ਨੂੰ ਦਰੜ ਦਿੱਤਾ ਗਿਆ, ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤੇਜ਼ ਪ੍ਰਤਾਪ ਸਿੰਘ ਪੁੱਤਰ ਰਣਜੀਤ ਸਿੰਘ ਉਮਰ 24 ਸਾਲ ਜੋ ਕਿ ਆਪਣੇ ਸਕੂਟਰ ’ਤੇ ਸਵਾਰ ਹੋ ਕੇ ਚਾਸਵਾਲ ਵੱਲ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੇ ਟਰੱਕ ਜਿਸ

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਿਆਨਕ ਸੜਕ ਹਾਦਸਾ : ਤੇਜ਼ ਰਫ਼ਤਾਰ ਟਰੱਕ ਚਾਲਕ ਦੀ ਲਾਪ੍ਰਵਾਹੀ ਨੇ ਲਈ ਇਕ ਨੌਜਵਾਨ ਦੀ ਜਾਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਦਸੋਂ ਨਾਭਾ ਰੋਡ ਉੱਤੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਵਲੋਂ ਲਾਪ੍ਰਵਾਹੀ ਨਾਲ ਨੌਜਵਾਨ ਨੂੰ ਦਰੜ ਦਿੱਤਾ ਗਿਆ, ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤੇਜ਼ ਪ੍ਰਤਾਪ ਸਿੰਘ ਪੁੱਤਰ ਰਣਜੀਤ ਸਿੰਘ ਉਮਰ 24 ਸਾਲ ਜੋ ਕਿ ਆਪਣੇ ਸਕੂਟਰ ’ਤੇ ਸਵਾਰ ਹੋ ਕੇ ਚਾਸਵਾਲ ਵੱਲ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੇ ਟਰੱਕ ਜਿਸ ਨੂੰ ਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖਨੌਰੀ ਜ਼ਿਲ੍ਹਾ ਸੰਗਰੂਰ ਚਲਾ ਰਿਹਾ ਸੀ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਨੌਜਵਾਨ ਤੇਜ ਪ੍ਰਤਾਪ ਵਿਚ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ।

ਸੰਬੰਧਿਤ ਖ਼ਬਰਾਂ

ਥਾਣਾ ਭਾਦਸੋਂ ਵੱਲੋਂ ਕਾਰਵਾਈ ਕਰਦੇ ਹੋਏ ਟਰੱਕ ਚਾਲਕ ਖ਼ਿਲਾਫ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਮ੍ਰਿਤਕ ਤੇਜ ਪ੍ਰਤਾਪ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!