|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਿਰੋਜ਼ਪੁਰ ’ਚ ਦਹਿਸ਼ਤ: ਸੈਲੂਨ ਸੰਚਾਲਕ ਵੱਲੋਂ ਪਤਨੀ ਅਤੇ 2 ਧੀਆਂ ਨੂੰ ਗੋਲੀ ਮਾਰਨ ਉਪਰੰਤ ਖ਼ੁਦਕੁਸ਼ੀ

ਫਿਰੋਜ਼ਪੁਰ (ਨੇਹਾ): ਫਿਰੋਜ਼ਪੁਰ ਦੇ ਹਰਮਨ ਨਗਰ ਇਲਾਕੇ ਵਿੱਚ ਬੀਤੀ ਰਾਤ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਮਸ਼ਹੂਰ ਮਾਹੀ ਸੈਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼ ਮਾਹੀ ਨੇ ਆਪਣੀ ਪਤਨੀ ਮਨਵੀਰ ਕੌਰ ਅਤੇ ਦੋ ਮਾਸੂਮ ਬੱਚਿਆਂ (ਉਮਰ ਕਰੀਬ 6 ਅਤੇ 10 ਸਾਲ) ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ ਹੈ।

NRI Post Desk · 324 ਦਿਨ ਪਹਿਲਾਂ · ਅੱਪਡੇਟ 324 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਰੋਜ਼ਪੁਰ ’ਚ ਦਹਿਸ਼ਤ: ਸੈਲੂਨ ਸੰਚਾਲਕ ਵੱਲੋਂ ਪਤਨੀ ਅਤੇ 2 ਧੀਆਂ ਨੂੰ ਗੋਲੀ ਮਾਰਨ ਉਪਰੰਤ ਖ਼ੁਦਕੁਸ਼ੀ
📷 NRI Post Desk

ਫਿਰੋਜ਼ਪੁਰ (ਨੇਹਾ): ਫਿਰੋਜ਼ਪੁਰ ਦੇ ਹਰਮਨ ਨਗਰ ਇਲਾਕੇ ਵਿੱਚ ਬੀਤੀ ਰਾਤ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਮਸ਼ਹੂਰ ਮਾਹੀ ਸੈਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼ ਮਾਹੀ ਨੇ ਆਪਣੀ ਪਤਨੀ ਮਨਵੀਰ ਕੌਰ ਅਤੇ ਦੋ ਮਾਸੂਮ ਬੱਚਿਆਂ (ਉਮਰ ਕਰੀਬ 6 ਅਤੇ 10 ਸਾਲ) ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ ਹੈ।

ਸੰਬੰਧਿਤ ਖ਼ਬਰਾਂ

ਉਪਰਲੀ ਮੰਜ਼ਿਲ ’ਤੇ ਰਹਿ ਰਹੇ ਕਿਰਾਏਦਾਰਾਂ ਦੇ ਮੁਤਾਬਕ ਕਾਫ਼ੀ ਸਮੇਂ ਤੱਕ ਜਦੋਂ ਮਕਾਨ ਮਾਲਕ ਅਮਨਦੀਪ ਸਿੰਘ ਅਤੇ ਉਸਦਾ ਪਰਿਵਾਰ ਨਜ਼ਰ ਨਹੀਂ ਆਇਆ ਤਾਂ ਉਨ੍ਹਾਂ ਵੱਲੋਂ ਦਰਵਾਜ਼ਾ ਖੋਲਣ ਦੀ ਕੋਸ਼ਿਸ਼ ਕੀਤੀ ਗਈ ਅਤੇ ਸ਼ੱਕ ਹੋਣ ’ਤੇ ਆਸ-ਪਾਸ ਦੇ ਮੁਹੱਲਾ ਨਿਵਾਸੀਆਂ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਘਰ ਅੰਦਰ ਦਾਖਲ ਹੋਣ ’ਤੇ ਚਾਰਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ, ਜਿਸ ਤੋਂ ਬਾਅਦ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਫਿਰੋਜ਼ਪੁਰ ’ਚ ਦਹਿਸ਼ਤ: ਸੈਲੂਨ ਸੰਚਾਲਕ ਵੱਲੋਂ ਪਤਨੀ ਅਤੇ 2 ਧੀਆਂ ਨੂੰ ਗੋਲੀ ਮਾਰਨ ਉਪਰੰਤ ਖ਼ੁਦਕੁਸ਼ੀ — NRI Post