|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗਣਤੰਤਰ ਦਿਵਸ ਸਮਾਗਮ 'ਚ ਹੋ ਸਕਦੈ ਅੱਤਵਾਦੀ ਹਮਲਾ! ਦਿੱਲੀ ਦੀਆਂ ਕੰਧਾਂ 'ਤੇ ਲੱਗੇ ਖਾਲਿਸਤਾਨੀਆਂ ਦੇ ਪੋਸਟਰ

ਨਿਊਜ਼ ਡੈਸਕ (ਜਸਕਲਮ) : 26 ਜਨਵਰੀ ਗਣਤੰਤਰ ਦਿਵਸ ਦੇ ਸਮਾਗਮਾਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੂੰ ਨਾ ਸਿਰਫ਼ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਸਗੋਂ ਹੋਰਨਾਂ ਅੱਤਵਾਦੀਆਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਸੁਰੱਖਿਆ ਏਜੰਸੀਆਂ ਤੋਂ ਸੂਚਨਾ ਦੇ ਆਧਾਰ 'ਤੇ ਗਣਤੰਤਰ ਦਿਵਸ ਸਮਾਗਮ ਦੇ ਮੌਕੇ 'ਤੇ ਸ਼ੱਕੀ ਖਾਲਿਸਤਾਨੀ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ ਨੇ ਅਜਿਹੇ ਸ

NRI Post Desk · 1766 ਦਿਨ ਪਹਿਲਾਂ · ਅੱਪਡੇਟ 1766 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਣਤੰਤਰ ਦਿਵਸ ਸਮਾਗਮ 'ਚ ਹੋ ਸਕਦੈ ਅੱਤਵਾਦੀ ਹਮਲਾ! ਦਿੱਲੀ ਦੀਆਂ ਕੰਧਾਂ 'ਤੇ ਲੱਗੇ ਖਾਲਿਸਤਾਨੀਆਂ ਦੇ ਪੋਸਟਰ
📷 NRI Post Desk

ਨਿਊਜ਼ ਡੈਸਕ (ਜਸਕਲਮ) : 26 ਜਨਵਰੀ ਗਣਤੰਤਰ ਦਿਵਸ ਦੇ ਸਮਾਗਮਾਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੂੰ ਨਾ ਸਿਰਫ਼ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਸਗੋਂ ਹੋਰਨਾਂ ਅੱਤਵਾਦੀਆਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਸੁਰੱਖਿਆ ਏਜੰਸੀਆਂ ਤੋਂ ਸੂਚਨਾ ਦੇ ਆਧਾਰ 'ਤੇ ਗਣਤੰਤਰ ਦਿਵਸ ਸਮਾਗਮ ਦੇ ਮੌਕੇ 'ਤੇ ਸ਼ੱਕੀ ਖਾਲਿਸਤਾਨੀ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ ਨੇ ਅਜਿਹੇ ਸ਼ੱਕੀ ਵਿਅਕਤੀਆਂ ਦੇ ਪੋਸਟਰ ਜਾਰੀ ਕੀਤੇ ਹਨ, ਜਿਨ੍ਹਾਂ 'ਚ ਖਾਲਿਸਤਾਨੀ ਜ਼ਿੰਦਾਬਾਦ ਫੋਰਸ, ਖਾਲਿਸਤਾਨ ਕਮਾਂਡੋ ਫੋਰਸ, ਆਈਐੱਸਵਾਈਐੱਫ, ਬੱਬਰ ਖਾਲਸਾ ਇੰਟਰਨੈਸ਼ਨਲ, ਦਲ ਖਾਲਸਾ ਨਾਮ ਦੀਆਂ ਜਥੇਬੰਦੀਆਂ ਦੇ ਕਈ ਸ਼ੱਕੀ ਵਿਅਕਤੀਆਂ ਦੇ ਨਾਮ ਅਤੇ ਫੋਟੋਆਂ ਹਨ।

ਸੰਬੰਧਿਤ ਖ਼ਬਰਾਂ

ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਇਸ ਸਬੰਧੀ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇ, ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!