|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਪਾਕਿ 'ਚ ਜਹਾਜ਼ਾਂ 'ਤੇ ਹੋ ਸਕਦੈ ਅੱਤਵਾਦੀ ਹਮਲਾ - ਅਮਰੀਕਾ

ਵਾਸ਼ਿੰਗਟਨ (Nri Media) : ਆਪਣੀਆਂ ਏਅਰਲਾਈਨਾਂ ਲਈ ਅਮਰੀਕਾ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਅਮਰੀਕਾ ਨੇ ਆਪਣੀ ਏਅਰਲਾਈਨਾਂ ਨੂੰ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਤੋਂ ਬਚਣ ਲਈ ਕਿਹਾ ਹੈ। ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿੱਚ ਅਮਰੀਕੀ ਜਹਾਜ਼ਾਂ 'ਤੇ ਅੱਤਵਾਦੀ ਹਮਲਾ ਹੋ ਸਕਦਾ ਹੈ। ਯਾਨੀ ਕਿ ਅਮਰੀਕੀ ਏਅਰਲਾਇੰਸਾਂ ਨੂੰ ਪਾਕਿਸਤਾਨ ਦੇ ਕੱਟੜਪੰਥੀ ਅਤੇ ਅ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Nri Media) : ਆਪਣੀਆਂ ਏਅਰਲਾਈਨਾਂ ਲਈ ਅਮਰੀਕਾ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਅਮਰੀਕਾ ਨੇ ਆਪਣੀ ਏਅਰਲਾਈਨਾਂ ਨੂੰ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਤੋਂ ਬਚਣ ਲਈ ਕਿਹਾ ਹੈ। ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿੱਚ ਅਮਰੀਕੀ ਜਹਾਜ਼ਾਂ 'ਤੇ ਅੱਤਵਾਦੀ ਹਮਲਾ ਹੋ ਸਕਦਾ ਹੈ। ਯਾਨੀ ਕਿ ਅਮਰੀਕੀ ਏਅਰਲਾਇੰਸਾਂ ਨੂੰ ਪਾਕਿਸਤਾਨ ਦੇ ਕੱਟੜਪੰਥੀ ਅਤੇ ਅੱਤਵਾਦੀ ਸੰਗਠਨਾਂ ਦੇ ਹਮਲੇ ਦਾ ਖ਼ਤਰਾ ਹੋ ਸਕਦਾ ਹੈ।

ਸੰਬੰਧਿਤ ਖ਼ਬਰਾਂ

ਖ਼ਾਸਕਰ ਉਨ੍ਹਾਂ ਜਹਾਜ਼ਾਂ ਲਈ ਖ਼ਤਰਾ ਵੱਧ ਹੋ ਸਕਦਾ ਹੈ ਜੋ ਬਹੁਤ ਘੱਟ ਉਚਾਈ ਤੇ ਉਡਾਣ ਭਰਦੇ ਹਨ। ਇਸ ਵਿੱਚ ਪਾਕਿਸਤਾਨ 'ਚ ਕੁਝ ਅੱਤਵਾਦੀ ਸੰਗਠਨਾਂ 'ਤੇ ਸ਼ੱਕ ਜ਼ਾਹਿਰ ਕੀਤਾ ਗਿਆ ਹੈ ਕਿ ਉਨ੍ਹਾਂ ਕੋਲ ਮੈਨ ਪੋਰਟੇਬਲ ਏਅਰ ਡਿਫੈਂਸ ਸਿਸਟਮ ਤਕ ਦੀ ਪਹੁੰਚ ਹੈ। ਦੱਸਦਈਏ ਕਿ ਇਹ ਅਡਵਾਇਜ਼ਰੀ ਉਦੋਂ ਜਾਰੀ ਕੀਤੀ ਗਈ ਹੈ ਜਦੋਂ ਦੋ ਦਿਨ ਪਹਿਲਾਂ ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਅਮਰੀਕੀ ਦੂਤਘਰ 'ਤੇ ਕਈ ਪ੍ਰਦਰਸ਼ਨਕਾਰੀਆਂ ਨੇ ਹਮਲਾ ਕੀਤਾ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!