|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗਿਰਫ਼ਤਾਰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਦਾ ਖੁਲਾਸਾ ਕੀਤਾ

ਨਵੀਂ ਦਿੱਲੀ (ਐਨ. ਆਰ. ਆਈ .ਮੀਡਿਆ) :- ਆਈਐਸਆਈ ਦੇ ਇਸ਼ਾਰੇ 'ਤੇ ਗ੍ਰਿਫਤਾਰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਦਾ ਖੁਲਾਸਾ ਉੰਨਾ ਦੇ ਵਲੋਂ ਕੀਤਾ ਗਿਆ ਹੈ ,ਦਿੱਲੀ ਪੁਲਿਸ ਸਪੈਸ਼ਲ ਨੇ ਇਨ੍ਹਾਂ ਪੰਜ ਅੱਤਵਾਦੀਆਂ ਨੂੰ ਸੋਮਵਾਰ ਨੂੰ ਇੱਕ ਮੁੱਠਭੇੜ ਤੋਂ ਬਾਅਦ ਦਿੱਲੀ ਦੇ ਸ਼ਕਰਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ | ਇਨ੍ਹਾਂ ਵਿਚੋਂ ਕੁਝ ਅੱਤਵਾਦੀ ਇਸਲਾਮਿਕ ਸੰਗਠਨਾਂ ਨਾਲ ਜੁੜੇ ਹੋਏ

NRI Post Desk · 2180 ਦਿਨ ਪਹਿਲਾਂ · ਅੱਪਡੇਟ 2180 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਿਰਫ਼ਤਾਰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਦਾ ਖੁਲਾਸਾ ਕੀਤਾ
📷 NRI Post Desk

ਨਵੀਂ ਦਿੱਲੀ (ਐਨ. ਆਰ. ਆਈ .ਮੀਡਿਆ) :- ਆਈਐਸਆਈ ਦੇ ਇਸ਼ਾਰੇ 'ਤੇ ਗ੍ਰਿਫਤਾਰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਦਾ ਖੁਲਾਸਾ ਉੰਨਾ ਦੇ ਵਲੋਂ ਕੀਤਾ ਗਿਆ ਹੈ ,ਦਿੱਲੀ ਪੁਲਿਸ ਸਪੈਸ਼ਲ ਨੇ ਇਨ੍ਹਾਂ ਪੰਜ ਅੱਤਵਾਦੀਆਂ ਨੂੰ ਸੋਮਵਾਰ ਨੂੰ ਇੱਕ ਮੁੱਠਭੇੜ ਤੋਂ ਬਾਅਦ ਦਿੱਲੀ ਦੇ ਸ਼ਕਰਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ | ਇਨ੍ਹਾਂ ਵਿਚੋਂ ਕੁਝ ਅੱਤਵਾਦੀ ਇਸਲਾਮਿਕ ਸੰਗਠਨਾਂ ਨਾਲ ਜੁੜੇ ਹੋਏ ਹਨ, ਜਦਕਿ ਕੁਝ ਅੱਤਵਾਦੀ ਖਾਲਿਸਤਾਨੀ ਸੰਗਠਨਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ।

ਸੰਬੰਧਿਤ ਖ਼ਬਰਾਂ

ਪੁੱਛਗਿੱਛ ਦੌਰਾਨ ਇਨ੍ਹਾਂ ਅੱਤਵਾਦੀਆਂ ਨੇ ਜਾਂਚ ਏਜੰਸੀ ਨੂੰ ਦੱਸਿਆ ਕਿ ਖਾਲਿਸਤਾਨੀ ਅੱਤਵਾਦੀ ਅਤੇ ਪਾਕਿਸਤਾਨ ਵਿੱਚ ਆਈਐਸਆਈ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰ ਰਹੇ ਹਨ। ਸਪੈਸ਼ਲ ਸੈੱਲ ਨੇ ਕਿਹਾ ਹੈ ਕਿ ਫੜੇ ਗਏ ਅੱਤਵਾਦੀਆਂ ਵਿਚ ਗੁਰਜੀਤ ਸਿੰਘ ਅਤੇ ਸੁਖਦੀਪ ਸਿੰਘ ਵੀ ਸ਼ਾਮਲ ਹਨ, ਜੋ ਪੰਜਾਬ ਦੇ ਗੁਰਦਾਸਪੁਰ ਦੇ ਹਨ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਅਯੂਬ ਪਠਾਨ, ਸ਼ੱਬੀਰ ਅਹਿਮਦ ਅਤੇ ਰਿਆਜ਼ ਨੂੰ ਵੀ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!