|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਵਾਇਰਸ ਦੇ ਚਲਦਿਆਂ ਰੱਦ ਹੋਣ ਪ੍ਰੀਖਿਆਵਾਂ :ਕੇਜ਼ਰੀਵਾਲ

ਦਿੱਲੀ,(ਦੇਵ ਇੰਦਰਜੀਤ) : ਕੇਜਰੀਵਾਲ ਨੇ ਦੱਸਿਆ ਕੀ “ਦਿੱਲੀ ਵਿੱਚ 6 ਲੱਖ ਬੱਚੇ ਸੀਬੀਐਸਈ ਦੀ ਪ੍ਰੀਖਿਆ ਦੇਣ ਜਾ ਰਹੇ ਹਨ। ਤਕਰੀਬਨ 1 ਲੱਖ ਅਧਿਆਪਕ ਇਸ ਦਾ ਹਿੱਸਾ ਹੋਣਗੇ। ਜੋ ਕਿ ਕੋਰੋਨਾ ਫੈਲਾਉਣ ਦਾ ਵੱਡਾ ਹਾਟਸਪੌਟਸ ਬਣ ਸਕਦਾ ਹੈ। ਬੱਚਿਆਂ ਦੀ ਜ਼ਿੰਦਗੀ ਅਤੇ ਸਿਹਤ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਮੈਂ ਕੇਂਦਰ ਨੂੰ ਬੇਨਤੀ ਕਰਦਾ ਹਾਂ ਕਿ ਸੀਬੀਐਸਈ ਦੀ ਪ੍ਰੀਖਿਆ ਰੱਦ ਕੀਤ

NRI Post Desk · 2053 ਦਿਨ ਪਹਿਲਾਂ · ਅੱਪਡੇਟ 2053 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਵਾਇਰਸ ਦੇ ਚਲਦਿਆਂ ਰੱਦ ਹੋਣ ਪ੍ਰੀਖਿਆਵਾਂ :ਕੇਜ਼ਰੀਵਾਲ
📷 NRI Post Desk

ਦਿੱਲੀ,(ਦੇਵ ਇੰਦਰਜੀਤ) : ਕੇਜਰੀਵਾਲ ਨੇ ਦੱਸਿਆ ਕੀ “ਦਿੱਲੀ ਵਿੱਚ 6 ਲੱਖ ਬੱਚੇ ਸੀਬੀਐਸਈ ਦੀ ਪ੍ਰੀਖਿਆ ਦੇਣ ਜਾ ਰਹੇ ਹਨ। ਤਕਰੀਬਨ 1 ਲੱਖ ਅਧਿਆਪਕ ਇਸ ਦਾ ਹਿੱਸਾ ਹੋਣਗੇ। ਜੋ ਕਿ ਕੋਰੋਨਾ ਫੈਲਾਉਣ ਦਾ ਵੱਡਾ ਹਾਟਸਪੌਟਸ ਬਣ ਸਕਦਾ ਹੈ। ਬੱਚਿਆਂ ਦੀ ਜ਼ਿੰਦਗੀ ਅਤੇ ਸਿਹਤ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਮੈਂ ਕੇਂਦਰ ਨੂੰ ਬੇਨਤੀ ਕਰਦਾ ਹਾਂ ਕਿ ਸੀਬੀਐਸਈ ਦੀ ਪ੍ਰੀਖਿਆ ਰੱਦ ਕੀਤੀ ਜਾਵੇ।”

ਸੰਬੰਧਿਤ ਖ਼ਬਰਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ 2021 ਨੂੰ ਰੱਦ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਸੁਝਾਅ ਦਿੱਤਾ ਕਿ ਬੋਰਡ ਪ੍ਰੀਖਿਆਵਾਂ ਦੀ ਬਜਾਏ ਅਸੈਸਮੈਂਟ ਦੇ ਇੱਕ ਵਿਕਲਪਕ ਢੰਗ ਨੂੰ ਵਿਦਿਆਰਥੀਆਂ ਨੂੰ ਪ੍ਰੋਮੋਟ ਕਰਨ ਬਾਰੇ ਸੋਚਣ ਦੀ ਲੋੜ ਹੈ। ਉਨ੍ਹਾਂ ਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਜਾਂ ਵਿਦਿਆਰਥੀਆਂ ਨੂੰ ਇੰਟਰਨਲ ਅਸੈਸਮੈਂਟ ਦੇ ਅਧਾਰ 'ਤੇ ਪ੍ਰੋਮੋਟ ਕਰਨ ਦਾ ਸੁਝਾਅ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!