|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿ ਆਖ਼ਿਰਕਾਰ ਹੁਣ ਸੁਲਝ ਜਾਵੇਗਾ SYL ਦਾ ਮੁੱਦਾ

ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਐਸਵਾਈਐਲ ਨਹਿਰ ਦੇ ਵਿਵਾਦ ਸੰਬਧੀ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਇਸ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਮੀਟਿੰਗ ਦੌਰਾਨ ਵਿਚੋਲਗੀ ਦੀ ਭੂਮਿਕਾ ਨਿਭਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਐਸਵਾਈਐਲ ਨਹਿਰ ਦੇ ਵਿਵਾਦ ਸੰਬਧੀ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਇਸ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਮੀਟਿੰਗ ਦੌਰਾਨ ਵਿਚੋਲਗੀ ਦੀ ਭੂਮਿਕਾ ਨਿਭਾਉਣਗੇ। ਦੱਸ ਦਈਏ ਕਿ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਹੁਕਮ ਦਿੱਤਾ ਸੀ ਕਿ ਕੇਂਦਰ ਸਰਕਾਰ ਵਿਚੋਲਗੀ ਰਾਹੀਂ ਦੋਵਾਂ ਸੂਬਿਆਂ ਵਿਚਾਲੇ ਐਸਵਾਈਐਲ ਵਿਵਾਦ ਨੂੰ ਸੁਲਝਾਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!