|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PSEB ਵਲੋਂ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਚੰਡੀਗੜ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਿਕ ਵੈੱਬਸਾਈਟ pseb.ac.in 'ਤੇ ਜਾ ਕੇ ਡੇਟਸ਼ੀਟ ਚੈੱਕ ਕਰ ਸਕਦੇ ਹਨ। ਪੀਸੀਐੱਸਬੀ ਉਨ੍ਹਾਂ ਵਿਦਿਆਰਥੀਆਂ ਲਈ ਇਹ ਪ੍ਰੀਖਿਆ ਆਯੋਜਿਤ ਕਰਨ ਜਾ ਰਿਹਾ ਹੈ, ਜੋ ਦੱਸਵੀਂ ਦੀ ਪ੍ਰੀਖਿਆ ਪਾਸ ਨਹੀਂ ਕਰ ਪਾਏ ਸਨ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਿਕ ਵੈੱਬਸਾਈਟ pseb.ac.in 'ਤੇ ਜਾ ਕੇ ਡੇਟਸ਼ੀਟ ਚੈੱਕ ਕਰ ਸਕਦੇ ਹਨ। ਪੀਸੀਐੱਸਬੀ ਉਨ੍ਹਾਂ ਵਿਦਿਆਰਥੀਆਂ ਲਈ ਇਹ ਪ੍ਰੀਖਿਆ ਆਯੋਜਿਤ ਕਰਨ ਜਾ ਰਿਹਾ ਹੈ, ਜੋ ਦੱਸਵੀਂ ਦੀ ਪ੍ਰੀਖਿਆ ਪਾਸ ਨਹੀਂ ਕਰ ਪਾਏ ਸਨ।

ਦੱਸਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਦਾ ਸ਼ਡਿਊਲ

ਪ੍ਰੀਖਿਆ ਸ਼ੁਰੂ ਹੋਣ ਦੀ ਮਿਤੀ - 24 ਜੁਲਾਈ 2019

ਪ੍ਰੀਖਿਆ ਖ਼ਤਮ ਹੋਣ ਦੀ ਮਿਤੀ - 13 ਅਗਸਤ 2019

ਹਰ ਪੇਪਰ ਲਈ ਵਿਦਿਆਰਥੀਆਂ ਨੂੰ ਤਿੰਨ ਘੰਟਿਆਂ ਦਾ ਸਮਾਂ ਦਿੱਤਾ ਜਾਵੇਗਾ। ਪੇਪਰ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤਕ ਚੱਲੇਗਾ।

ਸੰਬੰਧਿਤ ਖ਼ਬਰਾਂ

PSBEB class 10 compartment date sheet 2019 ਇੰਝ ਕਰੋ ਡਾਊਨਲੋਡ

ਸਭ ਤੋਂ ਪਹਿਲਾਂ ਅਧਿਕਾਰਿਕ ਵੈੱਬਸਾਈਟ 'ਤੇ ਕਲਿਕ ਕਰੋ।

ਹੁਣ ਲੈਟੇਸਟ ਨਿਊਜ਼ ਦੇ ਹੇਠਾਂ ਮੌਜੂਦ 'reapper, Compartment exams 2019' ਦੇ ਲਿੰਕ 'ਤੇ ਕਲਿਕ ਕਰੋ।

ਹੁਣ ਇਕ ਨਵਾਂ ਪੇਜ਼ ਓਪਨ ਹੋਵੇਗਾ।

ਹੁਣ ਡੇਟਸ਼ੀਟ ਪੀਡੀਐੱਫ ਫਾਈਲ ਓਪਨ ਹੋਵੇਗੀ, ਇਸ ਨੂੰ ਡਾਊਨਲੋਡ ਕਰ ਲਓ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!