|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਉੱਤਰਾਖੰਡ 'ਚ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ ,ਆਮ ਆਦਮੀ ਪਾਰਟੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਉੱਤਰਾਖੰਡ ਵਿਧਾਨ ਸਭਾ 'ਚ ਚੋਣ ਲੜਨ ਦਾ ਐਲਾਨ ਕਰ ਦਿਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਅਸੀਂ ਉੱਤਰਾਖੰਡ 'ਚ ਸਰਵੇਖਣ ਕਰਵਾਇਆ, ਉਸ 'ਚ 62 ਫੀਸਦ ਲੋਕਾਂ ਨੇ ਕਿਹਾ ਕਿ ਸਾਨੂੰ ਉੱਤਰਾਖੰਡ 'ਚ ਚੋਣ ਲੜਨੀ ਚਾਹੀਦੀ ਹੈ। ਇਸ ਤੋਂ ਬਾਅਦ ਅਸੀਂ ਤੈਅ ਕੀਤਾ ਕਿ ਆਮ ਆਦਮੀ ਪਾਰਟੀ ਉੱਤਰਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਉੱਤਰਾਖੰਡ ਵਿਧਾਨ ਸਭਾ 'ਚ ਚੋਣ ਲੜਨ ਦਾ ਐਲਾਨ ਕਰ ਦਿਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਅਸੀਂ ਉੱਤਰਾਖੰਡ 'ਚ ਸਰਵੇਖਣ ਕਰਵਾਇਆ, ਉਸ 'ਚ 62 ਫੀਸਦ ਲੋਕਾਂ ਨੇ ਕਿਹਾ ਕਿ ਸਾਨੂੰ ਉੱਤਰਾਖੰਡ 'ਚ ਚੋਣ ਲੜਨੀ ਚਾਹੀਦੀ ਹੈ। ਇਸ ਤੋਂ ਬਾਅਦ ਅਸੀਂ ਤੈਅ ਕੀਤਾ ਕਿ ਆਮ ਆਦਮੀ ਪਾਰਟੀ ਉੱਤਰਾਖੰਡ 'ਚ ਚੋਣ ਲੜੇਗੀ। ਉਤਰਾਖੰਡ 'ਚ ਰੋਜ਼ਗਾਰ, ਸਿੱਖਿਆ ਅਤੇ ਸਿਹਤ ਪ੍ਰਮੁੱਖ ਮੁੱਦੇ ਹਨ।

ਸੰਬੰਧਿਤ ਖ਼ਬਰਾਂ

ਇਸਦੇ ਨਾਲ ਹੀ ਕੇਜਰੀਵਾਲ ਨੇ ਉਸ ਪ੍ਰੈੱਸ ਕਾਨਫਰੰਸ 'ਚ ਕਿਹਾ ਕਾਂਗਰਸ ਤੇ ਬੀਜੇਪੀ ਤੋਂ ਲੋਕਾਂ ਦੀ ਉਮੀਦ ਖਤਮ ਹੋ ਚੁੱਕੀ ਹੈ। ਹੁਣ ਲੋਕਾਂ ਨੂੰ ਆਮ ਆਦਮੀ ਪਾਰਟੀ ਉਮੀਦ ਹੈ। ਉੱਤਰਾਖੰਡ 'ਚ ਫਰਵਰੀ' 2022 'ਚ ਜੋ ਵਿਧਾਨ ਸਭਾ ਚੋਣ ਹੋਵੇਗੀ ਉਸ 'ਤੇ ਆਮ ਆਦਮੀ ਪਾਰਟੀ ਚੋਣ ਲੜੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!