|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੋਲਿੰਗ ਸਟੇਸ਼ਨ ਨਜ਼ਦੀਕ ਲੱਗਾ ਅਕਾਲੀ ਦਲ ਦਾ ਪੋਲਿੰਗ ਬੂਥ ਸੁਰੱਖਿਆ ਕਰਮੀਆਂ ਨੇ ਹਟਾਇਆ

ਨਿਊਜ਼ ਡੈਸਕ (ਜਸਕਮਲ) : ਵਿਧਾਨਸਭਾ ਚੋਣਾਂ ਨੂੰ ਲੈ ਕੇ ਭੋਗਪੁਰ ਵਿੱਚ ਠੀਕ ਅੱਠ ਵਜੇ ਤੋਂ ਪੋਲਿੰਗ ਸ਼ੁਰੂ ਹੋ ਗਈ। ਪੋਲਿੰਗ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਸੁਰੱਖਿਆ ਕਰਮੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ (ਲੜਕੇ) ਨਜਦੀਕ ਲੱਗਿਆ ਸ਼੍ਰੋਮਣੀ ਅਕਾਲੀ ਦਲ ਦਾ ਪੋਲਿੰਗ ਬੂਥ ਸੁਰੱਖਿਆ ਦੇ ਮੱਦੇਨਜ਼ਰ ਚੁਕਵਾ ਦਿੱਤਾ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੋਲਿੰਗ ਸਟੇਸ਼ਨ ਨਜ਼ਦੀਕ ਲੱਗਾ ਅਕਾਲੀ ਦਲ ਦਾ ਪੋਲਿੰਗ ਬੂਥ ਸੁਰੱਖਿਆ ਕਰਮੀਆਂ ਨੇ ਹਟਾਇਆ
📷 NRI Post Desk

ਨਿਊਜ਼ ਡੈਸਕ (ਜਸਕਮਲ) : ਵਿਧਾਨਸਭਾ ਚੋਣਾਂ ਨੂੰ ਲੈ ਕੇ ਭੋਗਪੁਰ ਵਿੱਚ ਠੀਕ ਅੱਠ ਵਜੇ ਤੋਂ ਪੋਲਿੰਗ ਸ਼ੁਰੂ ਹੋ ਗਈ। ਪੋਲਿੰਗ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਸੁਰੱਖਿਆ ਕਰਮੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ (ਲੜਕੇ) ਨਜਦੀਕ ਲੱਗਿਆ ਸ਼੍ਰੋਮਣੀ ਅਕਾਲੀ ਦਲ ਦਾ ਪੋਲਿੰਗ ਬੂਥ ਸੁਰੱਖਿਆ ਦੇ ਮੱਦੇਨਜ਼ਰ ਚੁਕਵਾ ਦਿੱਤਾ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਰਧਾਰਤ ਦੂਰੀ ’ਤੇ ਦੁਬਾਰਾ ਪੋਲਿੰਗ ਬੂਥ ਲਗਾਇਆ ਗਿਆ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਸੁਰੱਖਿਆ ਕਰਮੀਆਂ ਨੇ ਕਿਹਾ ਕਿ ਸ਼ਾਂਤੀਪੂਰਵਕ ਪੋਲਿੰਗ ਲਈ ਚੋਣ ਆਯੋਗ ਦੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਵਾਈ ਜਾ ਰਹੀ ਹੈ। ਜਿਸ ਕਾਰਨ ਪੋਲਿੰਗ ਸਟੇਸ਼ਨ ਦੇ ਨਜ਼ਦੀਕ ਲੱਗਿਆ ਇਹ ਬੂਥ ਹੁਣ ਨਿਰਧਾਰਤ ਦੂਰੀ ’ਤੇ ਲਗਵਾਇਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!