|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਰੱਕ ਰਾਹੀਂ ਆ ਰਹੇ ਅੱਤਵਾਦੀਆਂ ਨੂੰ ਸੈਨਾ ਨੇ ਭੁੰਨਿਆਂ

ਜੰਮੂ ਕਸ਼ਮੀਰ ( ਐਨ. ਆਰ. ਆਈ. ਮੀਡਿਆ ) : - ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਖਿਲਾਫ਼ ਕਾਰਵਾਈ ਜਾਰੀ ਹੈ , 4 ਅੱਤਵਾਦੀਆਂ ਨੂੰ ਮਾਰਿਆ ਗਿਆ ਹੈ , ਖੁਫੀਆ ਜਾਣਕਾਰੀ ਤੋਂ ਬਾਅਦ ਨਗਰੋਟਾ ਵਿਚ ਸੁਰੱਖਿਆ ਸਖਤ ਕੀਤੀ ਗਈ ਹੈ ਨਗਰੋਟਾ ਵਿੱਚ ਟਰੱਕ ਤੋਂ ਆ ਰਹੇ ਅੱਤਵਾਦੀਆਂ ਦਾ ਮੁਕਾਬਲਾ ਕੀਤਾ ਗਿਆ ਜਿਸ ਚ ਸੈਨਾ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ, ਹਾਈਵੇਅ ਬੰਦ ਕੀਤਾ ਗਿਆ ਹੈ ,ਜਾਂਚ

NRI Post Desk · 2198 ਦਿਨ ਪਹਿਲਾਂ · ਅੱਪਡੇਟ 2198 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੱਕ ਰਾਹੀਂ ਆ ਰਹੇ ਅੱਤਵਾਦੀਆਂ ਨੂੰ ਸੈਨਾ ਨੇ ਭੁੰਨਿਆਂ
📷 NRI Post Desk

ਜੰਮੂ ਕਸ਼ਮੀਰ ( ਐਨ. ਆਰ. ਆਈ. ਮੀਡਿਆ ) : - ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਖਿਲਾਫ਼ ਕਾਰਵਾਈ ਜਾਰੀ ਹੈ , 4 ਅੱਤਵਾਦੀਆਂ ਨੂੰ ਮਾਰਿਆ ਗਿਆ ਹੈ , ਖੁਫੀਆ ਜਾਣਕਾਰੀ ਤੋਂ ਬਾਅਦ ਨਗਰੋਟਾ ਵਿਚ ਸੁਰੱਖਿਆ ਸਖਤ ਕੀਤੀ ਗਈ ਹੈ ਨਗਰੋਟਾ ਵਿੱਚ ਟਰੱਕ ਤੋਂ ਆ ਰਹੇ ਅੱਤਵਾਦੀਆਂ ਦਾ ਮੁਕਾਬਲਾ ਕੀਤਾ ਗਿਆ ਜਿਸ ਚ ਸੈਨਾ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ, ਹਾਈਵੇਅ ਬੰਦ ਕੀਤਾ ਗਿਆ ਹੈ ,ਜਾਂਚ ਅਭਿਆਨ ਲਗਾਤਾਰ ਜ਼ਾਰੀ ਹੈ |

ਸੰਬੰਧਿਤ ਖ਼ਬਰਾਂ

ਖੁਫੀਆ ਜਾਣਕਾਰੀ ਤੋਂ ਬਾਅਦ ਨਗਰੋਟਾ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ ਅਤੇ ਹਰ ਬਲਾਕ ਵਿਚ ਆਉਣ ਵਾਲੀਆਂ ਗੱਡੀਆਂ ਦੀ ਜਾਂਚ ਸ਼ੁਰੂ ਕੀਤੀ ਗਈ। ਇਸ ਸਮੇਂ ਦੇ ਦੌਰਾਨ, ਸੁਰੱਖਿਆ ਬਲਾਂ ਨੇ ਬਾਨ ਟੋਲ ਪਲਾਜ਼ਾ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ , ਜਿਸ ਦੌਰਾਨ ਟਰੱਕ ਦੀ ਚੈੱਕਕਿੰਗ ਕੀਤੀ ਗਈ, ਅੱਤਵਾਦੀਆਂ ਦੇ ਵਲੋਂ ਫਾਇਰਿੰਗ ਕਰਨੀ ਸ਼ੁਰੂ ਕਰ ਦਿਤੀ ਗਈ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀ ਮਾਰ ਡਿਗਾਏ , ਫਿਲਹਾਲ ਸਰਚ ਅਭਿਆਨ ਜ਼ਾਰੀ ਹੈ |

ਇਸ ਤੋਂ ਪਹਿਲਾਂ, 6 ਨਵੰਬਰ, 2020 ਨੂੰ, ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਮੇਜ ਪੰਪੋਰ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਾ ਮੁਕਾਬਲਾ ਹੋਇਆ ਸੀ। ਇਹ ਮੁਕਾਬਲਾ ਅਗਲੇ ਦਿਨ ਸਵੇਰ ਤੱਕ ਚੱਲਿਆ ਸੀ। ਇਸ ਮੁਕਾਬਲੇ ਵਿਚ ਇੱਕ ਅੱਤਵਾਦੀ ਮਾਰਿਆ ਗਿਆ। ਉਸੇ ਸਮੇਂ, ਇਕ ਨੂੰ ਆਤਮ ਸਮਰਪਣ ਕਰਨ ਲਈ ਵੀ ਮਜਬੂਰ ਕੀਤਾ ਗਿਆ ਸੀ | ਇਸ ਮੁਕਾਬਲੇ ਦੌਰਾਨ ਦੋ ਸਥਾਨਕ ਲੋਕ ਜ਼ਖਮੀ ਵੀ ਹੋਏ, ਜਿਸ ਵਿੱਚੋਂ ਇੱਕ ਦੀ ਮੌਤ ਹੋ ਗਈ ਸੀ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!