|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਫ਼ਿਲਮ 'Gangster vs State' 'ਤੇ ਸੈਂਸਰ ਬੋਰਡ ਨੇ ਲਾਈ ਰੋਕ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਅੱਜ 5 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਗੈਂਗਸਟਰ ਵਰਸਿਜ਼ ਸਟੇਟ' ਰਿਲੀਜ਼ ਨਹੀਂ ਹੋ ਸਕੀ। ਸੈਂਸਰ ਬੋਰਡ ਨੇ ਇਸ ਫਿਲਮ ਦੀ ਰਿਲੀਜ਼ਿੰਗ 'ਤੇ ਰੋਕ ਲਗਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਿਲਮ ਦੇ ਡਾਇਲਗਸ ਤੇ ਸੈਂਸਰ ਨੇ ਇਤਰਾਜ਼ ਜਤਾਇਆ। ਮਿਲੀ ਜਾਣਕਾਰੀ ਅਨੁਸਾਰ 'ਗੈਂਗਸਟਰ ਵਰਸਿਜ਼ ਸਟੇਟ' ਫਿਲਮ ਦੇ ਡਾਇਲਗ 'ਸਰਕਸ ਦੇ ਸ਼ੇਰ'

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਅੱਜ 5 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਗੈਂਗਸਟਰ ਵਰਸਿਜ਼ ਸਟੇਟ' ਰਿਲੀਜ਼ ਨਹੀਂ ਹੋ ਸਕੀ। ਸੈਂਸਰ ਬੋਰਡ ਨੇ ਇਸ ਫਿਲਮ ਦੀ ਰਿਲੀਜ਼ਿੰਗ 'ਤੇ ਰੋਕ ਲਗਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਿਲਮ ਦੇ ਡਾਇਲਗਸ ਤੇ ਸੈਂਸਰ ਨੇ ਇਤਰਾਜ਼ ਜਤਾਇਆ। ਮਿਲੀ ਜਾਣਕਾਰੀ ਅਨੁਸਾਰ 'ਗੈਂਗਸਟਰ ਵਰਸਿਜ਼ ਸਟੇਟ' ਫਿਲਮ ਦੇ ਡਾਇਲਗ 'ਸਰਕਸ ਦੇ ਸ਼ੇਰ' ਤੇ ਇਤਰਾਜ਼ ਜਤਾਇਆ ਹੈ। ਇਸ ਤੋਂ ਇਲਾਵਾ ਕੁਝ ਇਤਰਾਜ਼ ਜਨਕ ਸੀਨਜ਼ ਕਟੱਣ ਦੀ ਹਿਦਾਇਤ ਵੀ ਸੈਂਸਰ ਵੱਲੋਂ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਇਸੇ ਕਾਰਨ ਹੀ ਸੈਂਸਰ ਬੋਰਡ ਨੇ ਇਸ ਫਿਲਮ ਸਰਟੀਫਿਕੇਟ ਨਹੀਂ ਦਿੱਤਾ। ਦੱਸ ਦਈਏ ਕਿ ਕਪਿਲ ਬੱਤਰਾ ਪ੍ਰੋਡਕਸ਼ਨ ਹਾਊਸ ਦੀ 'ਗੈਂਗਸਟਰ ਵਰਸਿਜ਼ ਸਟੇਟ' ਫਿਲਮ ਦੇ ਨਿਰਦੇਸ਼ਕ ਆਲਮ ਗਹਿਰ ਹਨ। ਕਈ ਨਵੇਂ ਕਲਾਕਾਰਾਂ ਨੂੰ ਲੈ ਕੇ ਬਣਾਈ ਗਈ 'ਗੈਂਗਸਟਰ ਵਰਸਿਜ਼ ਸਟੇਟ' ਫਿਲਮ ਗੈਂਗਵਾਦ 'ਤੇ ਅਧਾਰਿਤ ਹੈ। ਹਾਲਾਂਕਿ ਦੱਸ ਦਈਏ ਕਿ ਇਸ ਫਿਲਮ ਦੀ ਹਾਲੇ ਤੱਕ ਕੋਈ ਨਵੀਂ ਰਿਲੀਜ਼ਿੰਗ ਡੇਟ ਅਨਾਊਂਸ ਨਹੀਂ ਕੀਤੀ ਗਈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!