|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖ਼ਬਰ : ਡਾ. ਇੰਦਰਬੀਰ ਸਿੰਘ ਨਿੱਝਰ ਬਣੇ ਪ੍ਰੋਟੈਮ ਸਪੀਕਰ

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਚੰਡੀਗੜ੍ਹ 'ਚ ਪੰਜਾਬ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਰਮਿਆਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖ਼ਬਰ : ਡਾ. ਇੰਦਰਬੀਰ ਸਿੰਘ ਨਿੱਝਰ ਬਣੇ ਪ੍ਰੋਟੈਮ ਸਪੀਕਰ
📷 NRI Post Desk

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਚੰਡੀਗੜ੍ਹ 'ਚ ਪੰਜਾਬ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਰਮਿਆਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਹਨ।

ਸੰਬੰਧਿਤ ਖ਼ਬਰਾਂ

ਸਹੁੰ ਚੁੱਕਣ ਤੋਂ ਬਾਅਦ ਹੀ ਭਗਵੰਤ ਮਾਨ ਨੇ ਚਾਰਜ ਸੰਭਾਲ ਲਿਆ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ ਅਤੇ ਇਹ 17, 21 ਅਤੇ 22 ਨੂੰ ਤਿੰਨ ਦਿਨ ਆਯੋਜਿਤ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!