|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖਬਰ : ਐਂਬੂਲੈਂਸ 'ਚ ਮਰੀਜ਼ਾਂ ਦੀ ਥਾਂ ਨਸ਼ੇ ਦੀ ਹੁੰਦੀ ਸੀ ਢੋਆ-ਢੁਆਈ, ਜਦੋਂ ਪੁਲਿਸ ਨੇ ਫੜੇ ਤਾਂ...

ਨਿਊਜ਼ ਡੈਸਕ : ਐਂਬੂਲੈਂਸ ਦੀ ਆੜ 'ਚ ਹੈਰੋਇਨ ਵੇਚਣ ਤੇ ਪੀਣ ਦੇ ਆਦੀ ਦੋ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਸ ਨੇ ਐਂਬੂਲੈਂਸ ਆਪਣੇ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਐਂਬੂਲੈਂਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਪੁਲਸ ਨੇ

NRI Post Desk · 1726 ਦਿਨ ਪਹਿਲਾਂ · ਅੱਪਡੇਟ 1726 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖਬਰ : ਐਂਬੂਲੈਂਸ 'ਚ ਮਰੀਜ਼ਾਂ ਦੀ ਥਾਂ ਨਸ਼ੇ ਦੀ ਹੁੰਦੀ ਸੀ ਢੋਆ-ਢੁਆਈ, ਜਦੋਂ ਪੁਲਿਸ ਨੇ ਫੜੇ ਤਾਂ...
📷 NRI Post Desk

ਨਿਊਜ਼ ਡੈਸਕ : ਐਂਬੂਲੈਂਸ ਦੀ ਆੜ 'ਚ ਹੈਰੋਇਨ ਵੇਚਣ ਤੇ ਪੀਣ ਦੇ ਆਦੀ ਦੋ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਸ ਨੇ ਐਂਬੂਲੈਂਸ ਆਪਣੇ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਐਂਬੂਲੈਂਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਐਂਬੂਲੈਂਸ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।

ਸੰਬੰਧਿਤ ਖ਼ਬਰਾਂ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਐਂਬੂਲੈਂਸ ਦੀ ਆੜ 'ਚ ਹੈਰੋਇਨ (ਚਿੱਟਾ) ਵੇਚਣ ਦਾ ਧੰਦਾ ਕਰਦੇ ਹਨ, ਜਿਸ ’ਤੇ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!