|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਹਿਰ ਕੰਢੇ ਦਰੱਖਤ ਨਾਲ ਲਟਕਦੀ ਮਿਲੀ ਮੁੰਡੇ-ਕੁੜੀ ਦੀ ਭੇਤਭਰੇ ਹਾਲਾਤ 'ਚ ਲਾਸ਼

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਦੇ ਇਕ ਪਿੰਡ 'ਚ ਨਹਿਰ ਕੰਢੇ ਦਰੱਖਤ ਨਾਲ ਲਟਕਦੀ ਨੌਜਵਾਨ ਮੁੰਡੇ ਅਤੇ ਕੁੜੀ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ ਹੈ। ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਕਤਲ ਦਾ, ਇਸ ਸਬੰਧੀ ਪੁਲਿਸ ਵੱਲੋਂ ਜਾਂਚ ਜਾਰੀ ਹੈ।ਪਿੰਡ ਦੇ ਸਰਪੰਚ ਵਿਜੇ ਕੁਮਾਰ ਨੇ ਦੱਸਿਆ ਕਿ ਲੋਕਾਂ ਨੇ ਦੇਖਿਆ ਕਿ ਨਹਿਰ ਕੰਢੇ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਲਟਕ ਰ

NRI Post Desk · 1683 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਦੇ ਇਕ ਪਿੰਡ 'ਚ ਨਹਿਰ ਕੰਢੇ ਦਰੱਖਤ ਨਾਲ ਲਟਕਦੀ ਨੌਜਵਾਨ ਮੁੰਡੇ ਅਤੇ ਕੁੜੀ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ ਹੈ। ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਕਤਲ ਦਾ, ਇਸ ਸਬੰਧੀ ਪੁਲਿਸ ਵੱਲੋਂ ਜਾਂਚ ਜਾਰੀ ਹੈ।ਪਿੰਡ ਦੇ ਸਰਪੰਚ ਵਿਜੇ ਕੁਮਾਰ ਨੇ ਦੱਸਿਆ ਕਿ ਲੋਕਾਂ ਨੇ ਦੇਖਿਆ ਕਿ ਨਹਿਰ ਕੰਢੇ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਲਟਕ ਰਹੀਆਂ ਸਨ ਅਤੇ ਦੋਹਾਂ ਦੇ ਗਲੇ 'ਚ ਫ਼ਾਹਾ ਪਾਇਆ ਹੋਇਆ ਸੀ। ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!