|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁੰਨਸਾਨ ਜਗ੍ਹਾ ਤੋਂ ਮਿਲੀ ਭੇਤਭਰੇ ਹਾਲਾਤ ’ਚ ਲਾਪਤਾ ਨੌਜਵਾਨ ਦੀ ਲਾਸ਼

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੇ ਦਿਨੀਂ ਲਾਪਤਾ ਹੋਏ ਇਕ ਨੌਜਵਾਨ ਦੀ ਸੁੰਨਸਾਨ ਜਗ੍ਹਾ ਤੋਂ ਭੇਤਭਰੇ ਹਾਲਾਤ ’ਚ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਧਰਮਪਾਲ ਪ੍ਰੇਮੀ ਨੇ ਦੱਸਿਆ ਕਿ ਉਸ ਦਾ ਲੜਕਾ ਨਰੇਸ਼ ਕੁਮਾਰ ਘਰੋਂ ਸਕੂਟਰੀ ’ਤੇ ਬਾਜ਼ਾਰ ਗਿਆ ਸੀ ਪਰ ਕਾਫੀ ਦੇਰ ਹੋਣ ਤੋਂ ਬਾਅਦ ਵੀ ਜਦ ਘਰ ਨਾ ਪਰਤਿਆ ਤਾਂ ਅਸੀਂ ਉਸ ਦੀ ਆਪਣੇ ਰਿਸ਼ਤੇਦਾਰਾਂ ਦੇ ਘਰ ਤਲਾਸ਼ ਕੀਤੀ ਪਰ ਉਹ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁੰਨਸਾਨ ਜਗ੍ਹਾ ਤੋਂ ਮਿਲੀ ਭੇਤਭਰੇ ਹਾਲਾਤ ’ਚ ਲਾਪਤਾ ਨੌਜਵਾਨ ਦੀ ਲਾਸ਼
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੇ ਦਿਨੀਂ ਲਾਪਤਾ ਹੋਏ ਇਕ ਨੌਜਵਾਨ ਦੀ ਸੁੰਨਸਾਨ ਜਗ੍ਹਾ ਤੋਂ ਭੇਤਭਰੇ ਹਾਲਾਤ ’ਚ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਧਰਮਪਾਲ ਪ੍ਰੇਮੀ ਨੇ ਦੱਸਿਆ ਕਿ ਉਸ ਦਾ ਲੜਕਾ ਨਰੇਸ਼ ਕੁਮਾਰ ਘਰੋਂ ਸਕੂਟਰੀ ’ਤੇ ਬਾਜ਼ਾਰ ਗਿਆ ਸੀ ਪਰ ਕਾਫੀ ਦੇਰ ਹੋਣ ਤੋਂ ਬਾਅਦ ਵੀ ਜਦ ਘਰ ਨਾ ਪਰਤਿਆ ਤਾਂ ਅਸੀਂ ਉਸ ਦੀ ਆਪਣੇ ਰਿਸ਼ਤੇਦਾਰਾਂ ਦੇ ਘਰ ਤਲਾਸ਼ ਕੀਤੀ ਪਰ ਉਹ ਨਹੀਂ ਮਿਲਿਆ।

ਸੰਬੰਧਿਤ ਖ਼ਬਰਾਂ

ਪਤਾ ਲੱਗਾ ਹੈ ਕਿ ਭੇਤਭਰੇ ਹਾਲਾਤ ’ਚ ਉਕਤ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਟਾਲਾ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!