|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕੇਂਦਰ ਸਰਕਾਰ ਨੇ ਕਪਾਹ ਦੇ ਬੀਜਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਪਾਹ ਦੀ ਖ਼ੇਤੀ ਕਰ ਰਹੇ ਕਿਸਾਨ ਪਹਿਲਾਂ ਹੀ 'ਪਿੰਕ ਬਾਲਵਰਮ' ਦੀ ਸਮੱਸਿਆ ਕਾਰਨ ਪਰੇਸ਼ਾਨ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਕਪਾਹ ਦੇ ਬੀਜਾਂ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਸਾਲ ਵਾਧਾ ਕਰ ਦਿੱਤਾ ਹੈ। ਬੀਜ ਦੇ ਪੈਕੇਟ ਵਿਚ 43 ਰੁਪਏ ਦਾ ਵਾਧਾ ਕਰਦੇ ਹੋਏ ਸਰਕਾਰ ਨੇ ਇਸ ਦੀ ਕੀਮਤ 767 ਰੁਪਏ ਤੋਂ ਵਧ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰ ਸਰਕਾਰ ਨੇ ਕਪਾਹ ਦੇ ਬੀਜਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਪਾਹ ਦੀ ਖ਼ੇਤੀ ਕਰ ਰਹੇ ਕਿਸਾਨ ਪਹਿਲਾਂ ਹੀ 'ਪਿੰਕ ਬਾਲਵਰਮ' ਦੀ ਸਮੱਸਿਆ ਕਾਰਨ ਪਰੇਸ਼ਾਨ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਕਪਾਹ ਦੇ ਬੀਜਾਂ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਸਾਲ ਵਾਧਾ ਕਰ ਦਿੱਤਾ ਹੈ। ਬੀਜ ਦੇ ਪੈਕੇਟ ਵਿਚ 43 ਰੁਪਏ ਦਾ ਵਾਧਾ ਕਰਦੇ ਹੋਏ ਸਰਕਾਰ ਨੇ ਇਸ ਦੀ ਕੀਮਤ 767 ਰੁਪਏ ਤੋਂ ਵਧਾ ਕੇ 810 ਰੁਪਏ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਇਕ ਏਕੜ ਦੇ ਖੇਤ ਵਿਚ ਘੱਟੋ-ਘੱਟ ਤਿੰਨ ਪੈਕੇਜ ਲੱਗਦੇ ਹਨ। ਹੁਣ ਬੀਜਾਂ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਨੇ ਕਿਸਾਨਾਂ ਦੀ ਲਾਗਤ ਵਿਚ ਵਾਧਾ ਕਰ ਦਿੱਤਾ ਹੈ। ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਆਮਦਨ ਉੱਤੇ ਪੈ ਰਿਹਾ ਹੈ। ਕੇਂਦਰ ਸਰਕਾਰ ਨੇ ਕਪਾਹ ਲਈ 6,025 ਰੁਪਏ ਐੱਮ.ਐੱਸ.ਪੀ. ਨਿਰਧਾਰਤ ਕੀਤੀ ਹੈ ਜਦੋਂਕਿ ਨਿੱਜੀ ਕੰਪਨੀਆਂ ਇਸ ਲਈ ਦੁੱਗਣੀ ਕੀਮਤ ਤੱਕ ਦਾ ਭੁਗਤਾਨ ਕਰ ਰਹੀਆਂ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!