ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਐਤਵਾਰ ਨੂੰ 151 ਕਰੋੜ ਦਾ 2019-20 ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਜਨਰਲ ਹਾਊਸ ਦੀ ਪ੍ਰਧਾਨਗੀ ਨਿਰਮਲ ਸਿੰਘ ਠੇਕੇਦਾਰ ਨੇ ਕੀਤੀ ਜਦਕਿ ਬਜਟ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਪੇਸ਼ ਕੀਤਾ। ਇਸ ਮੌਕੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠੀਆ, ਸੀਨੀਅਰ ਮੈਂਬਰ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਮੀਤ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਤੇ ਅਮਰਜੀਤ ਸਿੰਘ ਵਿਕਰਾਂਤ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫ੍ਰੀਡਮ ਸਮੇਤ ਮੈਂਬਰ ਹਾਜ਼ਰ ਹਨ।
ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ 151 ਕਰੋੜ ਦਾ 2019-20 ਦਾ ਸਾਲਾਨਾ ਬਜਟ ਪੇਸ਼
ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਐਤਵਾਰ ਨੂੰ 151 ਕਰੋੜ ਦਾ 2019-20 ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਜਨਰਲ ਹਾਊਸ ਦੀ ਪ੍ਰਧਾਨਗੀ ਨਿਰਮਲ ਸਿੰਘ ਠੇਕੇਦਾਰ ਨੇ ਕੀਤੀ ਜਦਕਿ ਬਜਟ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਪੇਸ਼ ਕੀਤਾ। ਇਸ ਮੌਕੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠੀਆ, ਸੀਨੀਅਰ ਮੈਂਬਰ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ
NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




