|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਰਤਾਰਪੁਰ ਲਾਂਘੇ ਉੱਤੇ ਮੰਡਰਾਇਆ Khalistan ਦਾ ਖ਼ਤਰਾ..!

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਭਾਰਤ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸਿੱਖਸ ਫ਼ਾਰ ਜਸਟਿਸ ਗਰੁੱਪ ਕਰਤਾਰਪੁਰ ਲਾਂਘੇ ਨੂੰ ਆਪਣੀਆਂ ਕੱਟੜ ਗਤੀਵਿਧੀਆਂ ਲਈ ਵਰਤਣਾ ਚਾਹੁੰਦਾ ਹੈ। ਗ੍ਰਹਿ ਮੰਤਰਾਲੇ ਮੁਤਾਬਕ ਫ਼ਿਲਹਾਲ ਇਸ ਗੱਲ ਦਾ ਕੋਈ ਵੀ ਠੋਸ ਸਬੂਤ ਨਹੀਂ ਹੈ ਕਿ ਪਾਕਿਸਤਾਨ ਨੇ ਇਸ ਜਥੇਬੰਦੀ ਨੂੰ ਰੋਕ ਦਿੱਤਾ ਹੈ ਜਾਂ ਇਸ ਉੱਤੇ ਪਾਬੰਦੀ ਲਾ ਦਿੱਤੀ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਭਾਰਤ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸਿੱਖਸ ਫ਼ਾਰ ਜਸਟਿਸ ਗਰੁੱਪ ਕਰਤਾਰਪੁਰ ਲਾਂਘੇ ਨੂੰ ਆਪਣੀਆਂ ਕੱਟੜ ਗਤੀਵਿਧੀਆਂ ਲਈ ਵਰਤਣਾ ਚਾਹੁੰਦਾ ਹੈ। ਗ੍ਰਹਿ ਮੰਤਰਾਲੇ ਮੁਤਾਬਕ ਫ਼ਿਲਹਾਲ ਇਸ ਗੱਲ ਦਾ ਕੋਈ ਵੀ ਠੋਸ ਸਬੂਤ ਨਹੀਂ ਹੈ ਕਿ ਪਾਕਿਸਤਾਨ ਨੇ ਇਸ ਜਥੇਬੰਦੀ ਨੂੰ ਰੋਕ ਦਿੱਤਾ ਹੈ ਜਾਂ ਇਸ ਉੱਤੇ ਪਾਬੰਦੀ ਲਾ ਦਿੱਤੀ ਹੈ।

ਸੰਬੰਧਿਤ ਖ਼ਬਰਾਂ

14 ਜੁਲਾਈ ਹੋਣ ਜਾ ਰਹੀ ਮੀਟਿੰਗ ਵਿੱਚ ਭਾਰਤ ਕਰਤਾਰਪੁਰ ਲਾਂਘੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰੇਗਾ। ਤੁਹਾਨੂੰ ਦੱਸ ਦਈਏ ਕਿ ਇਸ ਸਾਲ ਆਉਣ ਵਾਲੇ ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਤਾਰਪੁਰ ਲਾਂਘੇ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਾਂਘੇ ਰਾਹੀਂ ਭਾਰਤ ਦੇ ਸਿੱਖ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਜਾ ਕੇ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣਗੇ।

ਪਰ ਭਾਰਤੀ ਏਜੰਸੀਆਂ ਦੀ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਕੁੱਝ ਕੱਟੜ ਖ਼ਾਲਿਸਤਾਨੀ ਇਸ ਲਾਂਘੇ ਨੂੰ ਅੱਤਵਾਦੀ ਗਤੀਵਿਧੀਆਂ ਲਈ ਵਰਤਣਗੇ। ਤੁਹਾਨੂੰ ਦੱਸ ਦਈਏ ਕਿ ਭਾਰਤੀ ਸਰਕਾਰ ਨੇ ਸਿੱਖਸ ਫ਼ਾਰ ਜਸਟਿਸ ਨੂੰ 5 ਸਾਲਾਂ ਲਈ ਬੈਨ ਕਰ ਦਿੱਤਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!