|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪਾਕਿਸਤਾਨੀ ਗਾਇਕ ਸ਼ੌਕਤ ਅਲੀ ਦੇ ਦੇਹਾਂਤ ਤੇ ਸਮੂਹ ਸੰਗਿਤ ਇੰਡਸਟਰੀ ਸ਼ੋਕ 'ਚ

ਪੰਜਾਬ,ਅੰਮ੍ਰਿਤਸਰ(ਦੇਵ ਇੰਦਰਜੀਤ) :ਸ਼ੌਕਤ ਅਲੀ ਬੀਤੇ ਕੁਝ ਦਿਨਾਂ ਤੋਂ ਬੀਮਾਰ ਸਨ।ਕੁਝ ਮਹੀਨੇ ਪਹਿਲਾਂ ਹੀ ਉਨ੍ਹਾਂ ਦਾ ਜੀਐਮਆਈਸੀ ਖੈਰਪੁਰ ਵਿਚ ਲੀਵਰ ਟਰਾਂਸਪਲਾਂਟ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਬਾਈਪਾਸ ਸਰਜਰੀ ਹੋਈ ਸੀ।ਲੋਕ ਗਾਇਕ ਸ਼ੌਕਤ ਅਲੀ ਦਾ ਸ਼ੁੱਕਰਵਾਰ ਸ਼ਾਮ ਨੂੰ ਲਾਹੌਰ ਦੇ ਸੀਐਮਐਚ ’ਤੇ ਦੇਹਾਂਤ ਹੋ ਗਿਆ।ਸ਼ੌਕਤ ਅਲੀ ਸ਼ੂਗਰ ਦੀ ਬਿਮਾਰੀ ਤੋਂ ਲੰਬੇ ਸਮੇਂ

NRI Post Desk · 2063 ਦਿਨ ਪਹਿਲਾਂ · ਅੱਪਡੇਟ 2063 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨੀ ਗਾਇਕ ਸ਼ੌਕਤ ਅਲੀ ਦੇ ਦੇਹਾਂਤ ਤੇ ਸਮੂਹ ਸੰਗਿਤ ਇੰਡਸਟਰੀ ਸ਼ੋਕ 'ਚ
📷 NRI Post Desk

ਪੰਜਾਬ,ਅੰਮ੍ਰਿਤਸਰ(ਦੇਵ ਇੰਦਰਜੀਤ) :ਸ਼ੌਕਤ ਅਲੀ ਬੀਤੇ ਕੁਝ ਦਿਨਾਂ ਤੋਂ ਬੀਮਾਰ ਸਨ।ਕੁਝ ਮਹੀਨੇ ਪਹਿਲਾਂ ਹੀ ਉਨ੍ਹਾਂ ਦਾ ਜੀਐਮਆਈਸੀ ਖੈਰਪੁਰ ਵਿਚ ਲੀਵਰ ਟਰਾਂਸਪਲਾਂਟ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਬਾਈਪਾਸ ਸਰਜਰੀ ਹੋਈ ਸੀ।ਲੋਕ ਗਾਇਕ ਸ਼ੌਕਤ ਅਲੀ ਦਾ ਸ਼ੁੱਕਰਵਾਰ ਸ਼ਾਮ ਨੂੰ ਲਾਹੌਰ ਦੇ ਸੀਐਮਐਚ ’ਤੇ ਦੇਹਾਂਤ ਹੋ ਗਿਆ।ਸ਼ੌਕਤ ਅਲੀ ਸ਼ੂਗਰ ਦੀ ਬਿਮਾਰੀ ਤੋਂ ਲੰਬੇ ਸਮੇਂ ਤੋਂ ਪੀਡ਼ਤ ਸਨ।

ਸੰਬੰਧਿਤ ਖ਼ਬਰਾਂ

ਸ਼ੁੱਕਰਵਾਰ ਨੂੰ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਕੰਬਾਈਨਡ ਮਿਲਟਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ ਅਤੇ ਸ਼ੁੱਕਰਵਾਰ ਸ਼ਾਮ ਨੂੰ ਉਹ ਦੁਨੀਆ ਨੂੰ ਅਲਵਿਦਾ ਕਹਿ ਰੁਖਸਤ ਹੋ ਗਏ। ਸ਼ੌਕਤ ਅਲੀ ਦੇ ਬੇਟੇ ਅਮੀਰ ਸ਼ੌਕਤ ਨੇ ਦੱਸਿਆ ਕਿ ਚੀਫ ਆਰਮੀ ਸਟਾਫ ਜਨਰਲ ਉਮਰ ਜਾਵੇਦ ਬਾਜਵਾ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ ਦੀ ਆਰਮੀ ਵੱਲੋਂ ਸ਼ੌਕਤ ਅਲੀ ਦਾ ਇਲਾਜ ਕੀਤਾ ਜਾ ਰਿਹਾ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!