|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਨੂੰ ਪੰਜ ਸਾਲ ਦੀ ਕੈਦ

ਸਿਓਲ (ਨੇਹਾ): ਦੱਖਣੀ ਕੋਰੀਆ ਦੀ ਇੱਕ ਅਦਾਲਤ ਨੇ ਅੱਜ ਸਾਬਕਾ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਮਾਰਸ਼ਲ ਲਾਅ ਲਗਾਉਣ ਨਾਲ ਸਬੰਧਤ ਤੇ ਕਈ ਹੋਰ ਦੋਸ਼ਾਂ ਵਿੱਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2024 ਦੇ ਅਖੀਰ ਵਿੱਚ ਜਾਰੀ ਕੀਤੇ ਗਏ ਫ਼ਰਮਾਨ ਅਤੇ ਹੋਰ ਦੋਸ਼ਾਂ ਨਾਲ ਸਬੰਧਤ ਹੈ ਜਿਸ ਨੂੰ ਲੈ ਕੇ ਯੂਨ ਖ਼ਿਲਾਫ਼ ਅੱਠ ਅਪਰਾਧਿਕ ਮੁਕੱਦਮੇ ਚਲ ਰਹੇ ਹਨ ਤੇ ਇਹ ਯੂ

NRI Post Desk · 316 ਦਿਨ ਪਹਿਲਾਂ · ਅੱਪਡੇਟ 316 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਨੂੰ ਪੰਜ ਸਾਲ ਦੀ ਕੈਦ
📷 NRI Post Desk

ਸਿਓਲ (ਨੇਹਾ): ਦੱਖਣੀ ਕੋਰੀਆ ਦੀ ਇੱਕ ਅਦਾਲਤ ਨੇ ਅੱਜ ਸਾਬਕਾ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਮਾਰਸ਼ਲ ਲਾਅ ਲਗਾਉਣ ਨਾਲ ਸਬੰਧਤ ਤੇ ਕਈ ਹੋਰ ਦੋਸ਼ਾਂ ਵਿੱਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2024 ਦੇ ਅਖੀਰ ਵਿੱਚ ਜਾਰੀ ਕੀਤੇ ਗਏ ਫ਼ਰਮਾਨ ਅਤੇ ਹੋਰ ਦੋਸ਼ਾਂ ਨਾਲ ਸਬੰਧਤ ਹੈ ਜਿਸ ਨੂੰ ਲੈ ਕੇ ਯੂਨ ਖ਼ਿਲਾਫ਼ ਅੱਠ ਅਪਰਾਧਿਕ ਮੁਕੱਦਮੇ ਚਲ ਰਹੇ ਹਨ ਤੇ ਇਹ ਯੂਨ ਖ਼ਿਲਾਫ਼ ਪਹਿਲਾ ਫੈਸਲਾ ਹੈ।

ਸੰਬੰਧਿਤ ਖ਼ਬਰਾਂ

ਉਸ ਖ਼ਿਲਾਫ਼ ਸਭ ਤੋਂ ਅਹਿਮ ਦੋਸ਼ ਇਹ ਹੈ ਕਿ ਉਸ ਨੇ ਮਾਰਸ਼ਲ ਲਾਅ ਲਾਗੂ ਕਰਨ ਸਬੰਧੀ ਬਗਾਵਤ ਦੀ ਅਗਵਾਈ ਕੀਤੀ ਅਤੇ ਇਸ ਵਿੱਚ ਸੰਭਾਵੀ ਮੌਤ ਦੀ ਸਜ਼ਾ ਹੈ। ਸਿਓਲ ਸੈਂਟਰਲ ਜ਼ਿਲ੍ਹਾ ਅਦਾਲਤ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿੱਚ ਉਸ ਨੂੰ ਹੋਰ ਦੋਸ਼ਾਂ ਲਈ ਸਜ਼ਾ ਸੁਣਾਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਨੂੰ ਪੰਜ ਸਾਲ ਦੀ ਕੈਦ — NRI Post