|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਰਕਾਰ ਨੇ ਸਕੂਲ ਤਾਂ ਖੋਲ੍ਹ ਦਿੱਤੇ ਨੇ, ਹੁਣ ਸਕੂਲ ਆਉਣੈ ਜਾਂ ਆਨਲਾਈਨ ਕਰਨੀ ਪੜ੍ਹਾਈ, ਵਿਦਿਆਰਥੀਆਂ ਦੀ ਮਰਜ਼ੀ!

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਕੋਵਿਡ ਨੂੰ ਲੈ ਕੇ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ ਤੇ ਕੋਰੋਨਾ ਪਾਬੰਦੀਆਂ 'ਚ 25 ਫਰਵਰੀ ਤੱਕ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਦਾ ਐਲਾਨ ਤਾਂ ਕਰ ਦਿੱਤਾ ਗਿਆ ਹੈ ਪਰ ਹੁਣ ਨਵੇਂ ਹੁਕਮਾਂ 'ਚ ਇਹ ਕਿਹਾ ਗਿਆ ਹੈ ਕਿ ਇਹ ਫੈਸਲਾ ਹੁਣ ਵਿਦਿਆਰਥੀ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਰਕਾਰ ਨੇ ਸਕੂਲ ਤਾਂ ਖੋਲ੍ਹ ਦਿੱਤੇ ਨੇ, ਹੁਣ ਸਕੂਲ ਆਉਣੈ ਜਾਂ ਆਨਲਾਈਨ ਕਰਨੀ ਪੜ੍ਹਾਈ, ਵਿਦਿਆਰਥੀਆਂ ਦੀ ਮਰਜ਼ੀ!
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਕੋਵਿਡ ਨੂੰ ਲੈ ਕੇ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ ਤੇ ਕੋਰੋਨਾ ਪਾਬੰਦੀਆਂ 'ਚ 25 ਫਰਵਰੀ ਤੱਕ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਦਾ ਐਲਾਨ ਤਾਂ ਕਰ ਦਿੱਤਾ ਗਿਆ ਹੈ ਪਰ ਹੁਣ ਨਵੇਂ ਹੁਕਮਾਂ 'ਚ ਇਹ ਕਿਹਾ ਗਿਆ ਹੈ ਕਿ ਇਹ ਫੈਸਲਾ ਹੁਣ ਵਿਦਿਆਰਥੀ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਆਨਲਾਈਨ ਕਲਾਸਾਂ ਲਾਉਣੀਆਂ ਹਨ।

ਸੰਬੰਧਿਤ ਖ਼ਬਰਾਂ

ਸਰਕਾਰ ਨੇ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹ ਦਿੱਤੇ ਹਨ। ਪੰਜਾਬ 'ਚ ਸਾਰੇ ਸਕੂਲ ਖੁੱਲ੍ਹ ਗਏ ਹਨ, ਹਾਲਾਂਕਿ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਅੱਜ ਛੁੱਟੀ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਵਿਡ ਨਿਯਮਾਂ ਦੀ ਪਾਲਣਾ ਜ਼ਰੂਰੀ ਹੋਵੇਗੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!