|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਗੂੰਜਿਆ ਬ੍ਰਿਟੇਨ ਦੀ ਸੰਸਦ ਚ

ਬ੍ਰਿਟੇਨ (ਐਨ .ਆਰ .ਆਈ ਮੀਡਿਆ ): ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਅੰਦੋਲਨ 15ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਬੁੱਧਵਾਰ ਨੂੰ ਭੇਜੇ 19 ਪੰਨਿਆਂ ਦੇ ਸਾਰੇ ਪ੍ਰਸਤਾਵ ਰੱਦ ਕਰ ਦਿੱਤੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਕਈ ਦੌਰ ਦੇ ਗੱਲਬਾਤ ਤੋਂ ਬਾਅਦ ਬੁੱਧਵਾਰ ਨੂੰ ਆਪਣਾ ਅੰਦੋਲਨ ਤੇਜ਼ ਕਰਨ ਦਾ ਐਲਾਨ ਵੀ ਕੀਤਾ। ਭਾਰਤ ਵਿਚ ਕਿ

NRI Post Desk · 2177 ਦਿਨ ਪਹਿਲਾਂ · ਅੱਪਡੇਟ 2177 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਗੂੰਜਿਆ ਬ੍ਰਿਟੇਨ ਦੀ ਸੰਸਦ ਚ
📷 NRI Post Desk

ਬ੍ਰਿਟੇਨ (ਐਨ .ਆਰ .ਆਈ ਮੀਡਿਆ ): ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਅੰਦੋਲਨ 15ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਬੁੱਧਵਾਰ ਨੂੰ ਭੇਜੇ 19 ਪੰਨਿਆਂ ਦੇ ਸਾਰੇ ਪ੍ਰਸਤਾਵ ਰੱਦ ਕਰ ਦਿੱਤੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਕਈ ਦੌਰ ਦੇ ਗੱਲਬਾਤ ਤੋਂ ਬਾਅਦ ਬੁੱਧਵਾਰ ਨੂੰ ਆਪਣਾ ਅੰਦੋਲਨ ਤੇਜ਼ ਕਰਨ ਦਾ ਐਲਾਨ ਵੀ ਕੀਤਾ। ਭਾਰਤ ਵਿਚ ਕਿਸਾਨੀ ਅੰਦੋਲਨ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਉੱਠਿਆ, ਤਾਂ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕੁਝ ਅਜਿਹਾ ਜਵਾ ਦਿੱਤਾ, ਜਿਸ ਨਾਲ ਸਾਰੇ ਹੈਰਾਨ ਹੋ ਗਏ।

ਸੰਬੰਧਿਤ ਖ਼ਬਰਾਂ

ਦਰਅਸਲ, ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਐਮ ਪੀ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਭਾਰਤ ਵਿੱਚ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਸੰਸਦ ਵਿੱਚ ਇੱਕ ਸਵਾਲ ਪੁੱਛਿਆ ਤਾਂ ਜੌਹਨਸਨ ਨੂੰ ਕੁਝ ਸਮਝ ਨਹੀਂ ਆਇਆ… ਜੌਹਨਸਨ ਨੇ ਇਸ ਸਵਾਲ ਦਾ ਜਵਾਬ ਦਿੱਤਾ ਅਤੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਦਾ ਹੱਲ ਸਿਰਫ ਦੁਵੱਲੀ ਗੱਲਬਾਤ ਨਾਲ ਕੀਤਾ ਜਾ ਸਕਦਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!