|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਮੰਗ ਨੂੰ ਖ਼ਾਰਜ ਕੀਤਾ

ਨਵੀਂ ਦਿੱਲੀ (ਐਨ. ਆਰ .ਆਈ .ਮੀਡਿਆ ):- ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਉਸ ਮੰਗ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਪੁਲਿਸ ਨੇ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਇੱਕ ਅਸਥਾਈ ਜੇਲ੍ਹ ਬਣਾਉਣ ਦੀ ਆਗਿਆ ਮੰਗੀ ਸੀ। ਜਿਸ ਨੂੰ ਠੁਕਰਾ ਦਿੱਤਾ ਗਿਆ ਹੈ , ਦਿੱਲੀ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਝਟਕਾ ਮਿਲਿਆ ਹੈ। ਦਿੱਲੀ ਸਰਕਾਰ ਨੇ 9 ਸਟੇਡੀਅਮ

NRI Post Desk · 2190 ਦਿਨ ਪਹਿਲਾਂ · ਅੱਪਡੇਟ 2190 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਮੰਗ ਨੂੰ ਖ਼ਾਰਜ ਕੀਤਾ
📷 NRI Post Desk

ਨਵੀਂ ਦਿੱਲੀ (ਐਨ. ਆਰ .ਆਈ .ਮੀਡਿਆ ):- ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਉਸ ਮੰਗ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਪੁਲਿਸ ਨੇ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਇੱਕ ਅਸਥਾਈ ਜੇਲ੍ਹ ਬਣਾਉਣ ਦੀ ਆਗਿਆ ਮੰਗੀ ਸੀ। ਜਿਸ ਨੂੰ ਠੁਕਰਾ ਦਿੱਤਾ ਗਿਆ ਹੈ , ਦਿੱਲੀ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਝਟਕਾ ਮਿਲਿਆ ਹੈ। ਦਿੱਲੀ ਸਰਕਾਰ ਨੇ 9 ਸਟੇਡੀਅਮ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਪੁਲਿਸ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਵਿਰੋਧ ਕਾਰਨ ਆਰਜ਼ੀ ਜੇਲ ਦੀ ਮੰਗ ਕੀਤੀ ਸੀ। ਦਿੱਲੀ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ, ਇਸ ਲਈ ਉਨ੍ਹਾਂ ਨੂੰ ਜੇਲ੍ਹ ਵਿੱਚ ਪਾਉਣਾ ਸਹੀ ਨਹੀਂ ਹੈ।

ਸੰਬੰਧਿਤ ਖ਼ਬਰਾਂ

ਦਿੱਲੀ ਪੁਲਿਸ ਦੀ ਇਸ ਅਪੀਲ ਦੇ ਬਾਅਦ ਆਮ ਆਦਮੀ ਪਾਰਟੀ ਦਾ ਵੀ ਜਵਾਬ ਆਇਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ , ਦੂਜੇ ਪਾਸੇ ਰਾਘਵ ਚੱਢਾ ਨੇ ਵੀ ਹੀ ਅਪੀਲ ਸੂਬਾ ਸਰਕਾਰ ਤੋਂ ਕੀਤੀ ਸੀ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!