|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸਿੱਧੂ ਅਤੇ ਕਨ੍ਹਈਆ ਕੁਮਾਰ ਸਣੇ 20 ਸਟਾਰ ਪ੍ਰਚਾਰਕਾਂ ਸ਼ਾਮਲ

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਨੇ 30 ਅਕਤੂਬਰ ਨੂੰ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਉਪਚੋਣਾਂ ਲਈ ਕਮਰ ਕੱਸ ਲਈ ਹੈ। ਪਾਰਟੀ ਨੇ ਸ਼ੁੱਕਰਵਾਰ ਨੂੰ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਦੇ ਸਟਾਰ ਪ੍ਰਚਾਰਕਾਂ ’ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿ

NRI Post Desk · 1875 ਦਿਨ ਪਹਿਲਾਂ · ਅੱਪਡੇਟ 1875 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸਿੱਧੂ ਅਤੇ ਕਨ੍ਹਈਆ ਕੁਮਾਰ ਸਣੇ 20 ਸਟਾਰ ਪ੍ਰਚਾਰਕਾਂ ਸ਼ਾਮਲ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਨੇ 30 ਅਕਤੂਬਰ ਨੂੰ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਉਪਚੋਣਾਂ ਲਈ ਕਮਰ ਕੱਸ ਲਈ ਹੈ। ਪਾਰਟੀ ਨੇ ਸ਼ੁੱਕਰਵਾਰ ਨੂੰ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਦੇ ਸਟਾਰ ਪ੍ਰਚਾਰਕਾਂ ’ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਨੇਤਾ ਆਨੰਦ ਸ਼ਰਮਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਨਵਜੋਤ ਸਿੰਘ ਸਿੱਧੂ ਅਤੇ ਹਾਲ ਹੀ ’ਚ ਕਾਂਗਰਸ ’ਚ ਸ਼ਾਮਲ ਹੋਏ ਕਨ੍ਹਈਆ ਕੁਮਾਰ ਵੀ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਚੋਣ ਕਮਿਸ਼ਨ 30 ਅਕਤੂਬਰ ਨੂੰ ਉਪਚੋਣਾਂ ਕਰਵਾ ਰਿਹਾ ਹੈ। ਵੋਟਾਂ ਦੀ ਗਿਣਤੀ 2 ਨਵੰਬਰ ਨੂੰ ਹੋਵੇਗੀ। 8 ਅਕਤੂਬਰ ਨੂੰ ਨਾਮਜ਼ਦਗੀ ਦਾ ਆਖਰੀ ਦਿਨ ਹੈ। 13 ਅਕਤੂਬਰ ਤਕ ਲੋਕ ਸਭਾ ਅਤੇ 16 ਅਕਤੂਬਰ ਤਕ ਵਿਧਾਨ ਸਭਾ ਸੀਟਾਂ ਲਈ ਨਾਂ ਵਾਪਸ ਲਏ ਜਾ ਸਕਣਗੇ। ਇਨ੍ਹਾਂ ਉਪਚੋਣਾਂ ਦੌਰਾਨ ਕੋਰੋਨਾ ਪ੍ਰੋਟੋਕੋਲ ਦਾ ਪੂਰਾ ਪਾਲਨ ਕੀਤਾ ਜਾਵੇਗਾ। ਇਸ ਲਈ ਸੂਬਿਆਂ ਨੂੰ ਵਿਆਪਕ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!