|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ 'ਚ ਲਾਕਡਾਊਨ ਦੀ ਮਿਆਦ ਇਕ ਹਫਤੇ ਵਾਸਤੇ ਵਦੀ

ਦਿੱਲੀ (ਦੇਵ ਇੰਦਰਜੀਤ) : ਦਿੱਲੀ ’ਚ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਰਾਜਧਾਨੀ ’ਚ ਲਾਕਡਾਊਨ ਲਾਇਆ ਗਿਆ ਹੈ। ਦਿੱਲੀ ’ਚ ਕੋਰੋਨਾ ਕੇਸ ਤੇਜ਼ੀ ਨਾਲ ਵੱਧ ਰਹੇ ਹਨ।ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਲਾਕਡਾਊਨ ਵਧਾਇਆ ਗਿਆ ਹੈ। ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਹੈ।

NRI Post Desk · 2035 ਦਿਨ ਪਹਿਲਾਂ · ਅੱਪਡੇਟ 2035 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ 'ਚ ਲਾਕਡਾਊਨ ਦੀ ਮਿਆਦ ਇਕ ਹਫਤੇ ਵਾਸਤੇ ਵਦੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਦਿੱਲੀ ’ਚ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਰਾਜਧਾਨੀ ’ਚ ਲਾਕਡਾਊਨ ਲਾਇਆ ਗਿਆ ਹੈ। ਦਿੱਲੀ ’ਚ ਕੋਰੋਨਾ ਕੇਸ ਤੇਜ਼ੀ ਨਾਲ ਵੱਧ ਰਹੇ ਹਨ।ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਲਾਕਡਾਊਨ ਵਧਾਇਆ ਗਿਆ ਹੈ। ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ’ਚ ਲਾਕਡਾਊਨ ਨੂੰ ਇਕ ਹਫ਼ਤੇ ਲਈ ਹੋਰ ਵਧਾਇਆ ਜਾ ਰਿਹਾ ਹੈ। ਫ਼ਿਲਹਾਲ ਦਿੱਲੀ ’ਚ 3 ਮਈ ਤੱਕ ਸਵੇਰੇ 5 ਵਜੇ ਤੱਕ ਲਾਕਡਾਊਨ ਸੀ, ਜਿਸ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ।

ਦਿੱਲੀ ’ਚ ਕੋਰੋਨਾ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਹਸਪਤਾਲਾਂ ’ਚ ਆਕਸੀਜਨ ਦੀ ਸਮੱਸਿਆ ਬਣੀ ਹੋਈ ਹੈ। ਅਜਿਹੇ ਵਿਚ ਲਾਕਡਾਊਨ ਖੋਲ੍ਹਣਾ ਸੰਭਵ ਨਹੀਂ ਹੈ। ਦਿੱਲੀ ’ਚ ਪਿਛਲੇ 24 ਘੰਟਿਆਂ ਦੌਰਾਨ 27,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੌਰਾਨ 375 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਦਿੱਲੀ ’ਚ ਹੁਣ ਤੱਕ 11,49, 333 ਕੋਰੋਨਾ ਮਰੀਜ਼ ਸਾਹਮਣੇ ਆ ਚੁੱਕੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!