|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਹੁਲ ਗਾਂਧੀ ਬੋਲੇ - ਇਤਿਹਾਸ ਦਾ ਸਭ ਤੋਂ ਲੰਮਾ ਬਜਟ ਭਾਸ਼ਣ ਖੋਖਲਾ

ਨਵੀਂ ਦਿੱਲੀ (Nri Media) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦਾ ਆਮ ਸਾਲਾਨਾ ਬਜਟ 2020-21 ਪੇਸ਼ ਕੀਤਾ। ਉਨ੍ਹਾਂ ਲੋਕ ਸਭਾ 'ਚ ਬਜਟ ਪੇਸ਼ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਇਸ ਬਜਟ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਮ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਉ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Nri Media) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦਾ ਆਮ ਸਾਲਾਨਾ ਬਜਟ 2020-21 ਪੇਸ਼ ਕੀਤਾ। ਉਨ੍ਹਾਂ ਲੋਕ ਸਭਾ 'ਚ ਬਜਟ ਪੇਸ਼ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਇਸ ਬਜਟ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਮ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ 'ਚ ਕੁੱਝ ਨਵਾਂ ਨਹੀਂ ਹੈ ਅਤੇ ਬੇਰੁਜ਼ਗਾਰੀ ਨਾਲ ਨਜਿੱਠਣ ਲਈ ਕੁੱਝ ਵੀ ਨਹੀਂ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਮੁੱਦਾ ਬੇਰੁਜ਼ਗਾਰੀ ਹੈ। ਮੈਨੂੰ ਇਸ 'ਚ ਅਜਿਹਾ ਕੁੱਝ ਨਹੀਂ ਵਿਖਾਈ ਦਿੱਤਾ ਜੋ ਰੁਜ਼ਗਾਰ ਪੈਦਾ ਕਰਨ ਲਈ ਹੋਵੇ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਇਤਿਹਾਸ ਦਾ ਸੱਭ ਤੋਂ ਲੰਮਾ ਭਾਸ਼ਣ ਹੋ ਸਕਦਾ ਹੈ ਪਰ ਇਸ 'ਚ ਕੁੱਝ ਠੋਸ ਨਹੀਂ ਸੀ। ਇਸ 'ਚ ਪੁਰਾਣੀਆਂ ਗੱਲਾਂ ਨੂੰ ਦੁਹਰਾਇਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!