|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੇਸ਼ 'ਚ ਇਕ ਦਿਨ ਵਿਚ ਸਭ ਤੋਂ ਘੱਟ 1,20,529 ਕੋਰੋਨਾ ਦੇ ਨਵੇਂ ਮਾਮਲੇ

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਕਰੀਬ ਦੋ ਮਹੀਨਿਆਂ ਵਿਚ ਕੋਵਿਡ-19 ਦੇ ਇਕ ਦਿਨ ਵਿਚ ਸਭ ਤੋਂ ਘੱਟ 1,20,529 ਨਵੇਂ ਮਾਮਲੇ ਆਏ ਅਤੇ ਇਸ ਦੇ ਨਾਲ ਹੀ ਵਾਇਰਸ ਦੇ ਕੁੱਲ ਮਾਮਲੇ 2,86,94,879 ’ਤੇ ਪਹੁੰਚ ਗਏ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਇਸ ਵਾਇਰਸ ਨਾਲ 3,380 ਹੋਰ ਲੋਕਾਂ ਦੀ ਜਾਨ ਗੁਆਉਣ ਨਾਲ ਮਿ੍ਰਤਕਾਂ ਦੀ ਕੁੱਲ ਗਿਣਤੀ 3,44,082 ਹੋ

NRI Post Desk · 2000 ਦਿਨ ਪਹਿਲਾਂ · ਅੱਪਡੇਟ 2000 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੇਸ਼ 'ਚ ਇਕ ਦਿਨ ਵਿਚ ਸਭ ਤੋਂ ਘੱਟ 1,20,529 ਕੋਰੋਨਾ ਦੇ ਨਵੇਂ ਮਾਮਲੇ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਕਰੀਬ ਦੋ ਮਹੀਨਿਆਂ ਵਿਚ ਕੋਵਿਡ-19 ਦੇ ਇਕ ਦਿਨ ਵਿਚ ਸਭ ਤੋਂ ਘੱਟ 1,20,529 ਨਵੇਂ ਮਾਮਲੇ ਆਏ ਅਤੇ ਇਸ ਦੇ ਨਾਲ ਹੀ ਵਾਇਰਸ ਦੇ ਕੁੱਲ ਮਾਮਲੇ 2,86,94,879 ’ਤੇ ਪਹੁੰਚ ਗਏ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਇਸ ਵਾਇਰਸ ਨਾਲ 3,380 ਹੋਰ ਲੋਕਾਂ ਦੀ ਜਾਨ ਗੁਆਉਣ ਨਾਲ ਮਿ੍ਰਤਕਾਂ ਦੀ ਕੁੱਲ ਗਿਣਤੀ 3,44,082 ਹੋ ਗਈ ਹੈ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 5ਵੇਂ ਦਿਨ 20 ਲੱਖ ਤੋਂ ਘੱਟ ਰਹੀ। ਮੰਤਰਾਲਾ ਨੇ ਦੱਸਿਆ ਕਿ ਰੋਜ਼ਾਨਾ ਆਉਣ ਵਾਲੇ ਵਾਇਰਸ ਦੇ ਕੁਲ ਮਾਮਲੇ 58 ਦਿਨਾਂ ਵਿਚ ਸਭ ਤੋਂ ਘੱਟ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!