|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਵਿਚ ਮੇਅਰ ਬਣਿਆ ਪੰਜਾਬ ਦਾ ਇਹ ਗੱਬਰੂ

ਕੈਲੀਫੋਰਨੀਆ (Vikram Sehajpal) : ਕਸਬਾ ਲਾਂਬੜਾ ਨੇੜਲੇ ਪਿੰਡ ਬਸ਼ੇਸ਼ਰਪੁਰ ਦੇ ਜੰਮਪਲ ਪ੍ਰਗਟ ਸਿੰਘ ਸੰਧੂ ਅਮਰੀਕਾ ਵਿਖੇ ਕੈਲੀਫੋਰਨੀਆ ਦੇ ਗਾਲਟ ਸਿਟੀ ਦਾ ਮੇਅਰ ਚੁਣਿਆ ਗਿਆ ਹੈ। ਸੰਧੂ ਦੇ ਮੇਅਰ ਚੁਣੇ ਜਾਣ 'ਤੇ ਬਸ਼ੇਸ਼ਰਪੁਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਪਰਮਜੀਤ ਜੱਸਲ ਨੇ ਦੱਸਿਆ ਕਿ ਪ੍ਰਗਟ ਸਿੰਘ ਸੰਧੂ 37 ਸਾਲ ਪਹਿਲਾਂ ਅ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੈਲੀਫੋਰਨੀਆ (Vikram Sehajpal) : ਕਸਬਾ ਲਾਂਬੜਾ ਨੇੜਲੇ ਪਿੰਡ ਬਸ਼ੇਸ਼ਰਪੁਰ ਦੇ ਜੰਮਪਲ ਪ੍ਰਗਟ ਸਿੰਘ ਸੰਧੂ ਅਮਰੀਕਾ ਵਿਖੇ ਕੈਲੀਫੋਰਨੀਆ ਦੇ ਗਾਲਟ ਸਿਟੀ ਦਾ ਮੇਅਰ ਚੁਣਿਆ ਗਿਆ ਹੈ। ਸੰਧੂ ਦੇ ਮੇਅਰ ਚੁਣੇ ਜਾਣ 'ਤੇ ਬਸ਼ੇਸ਼ਰਪੁਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਪਰਮਜੀਤ ਜੱਸਲ ਨੇ ਦੱਸਿਆ ਕਿ ਪ੍ਰਗਟ ਸਿੰਘ ਸੰਧੂ 37 ਸਾਲ ਪਹਿਲਾਂ ਅਮਰੀਕਾ ਪਰਵਾਸ ਕਰ ਗਏ ਸੀ, ਜਿੱਥੇ ਉਨ੍ਹਾਂ ਨੇ ਅਪਣੀ ਮਿਹਨਤ ਸਦਕਾ ਤਰੱਕੀ ਕੀਤੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੀ ਇਲਾਕੇ ਪ੍ਰਤੀ ਮਿਹਨਤ ਤੇ ਸੇਵਾਵਾਂ ਨੂੰ ਦੇਖਦੇ ਹੋਏ ਪਹਿਲਾਂ ਮੈਂਬਰ ਆਫ਼ ਕੌਂਸਲ ਚੁਣਿਆ ਗਿਆ ਸੀ ਅਤੇ ਹੁਣ ਉਨ੍ਹਾਂ ਨੂੰ ਮੇਅਰ ਚੁਣ ਲਿਆ ਗਿਆ ਹੈ। ਸਰਪੰਚ ਨੇ ਕਿਹਾ ਕਿ ਪ੍ਰਗਟ ਸਿੰਘ ਸੰਧੂ ਦੀ ਇਸ ਨਿਯੁਕਤੀ ਨਾਲ ਪਿੰਡ ਦਾ ਮਾਣ ਵÎਧਿਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!