|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

"ਆਪ" ਸਰਕਾਰ ਦੇ ਨਵੇਂ ਮੰਤਰੀ ਭਲਕੇ ਚੁੱਕਣਗੇ ਸਹੁੰ, ਮਗਰੋਂ ਹੋਵੇਗੀ ਪਹਿਲੀ ਕੈਬਨਿਟ ਬੈਠਕ

ਨਿਊਜ਼ ਡੈਸਕ : ਪੰਜਾਬ 'ਚ ਨਵੀਂ ਬਣੀ ਮਾਨ ਸਰਕਾਰ ਦੇ ਮੰਤਰੀਆਂ ਵੱਲੋਂ ਸ਼ਨੀਵਾਰ ਨੂੰ ਸਹੁੰ ਚੁੱਕੀ ਜਾਵੇਗੀ। ਮੰਤਰੀਆਂ ਦਾ ਇਹ ਸਹੁੰ ਚੁੱਕ ਸਮਾਗਮ 19 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਰਾਜ ਭਵਨ ਵਿਖੇ ਹੋਵੇਗਾ। ਇਸ ਸੂਚੀ 'ਚ ਕੌਣ-ਕੌਣ ਸ਼ਾਮਲ ਹੋਵੇਗਾ, ਇਸ ਬਾਰੇ ਅਜੇ ਕੁੱਝ ਸਪੱਸ਼ਟ ਨਹੀਂ ਹੋ ਸਕਿਆ ਹੈ। ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਸਮਾਗਮ ਦੌਰਾਨ ਕਿੰਨ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
"ਆਪ" ਸਰਕਾਰ ਦੇ ਨਵੇਂ ਮੰਤਰੀ ਭਲਕੇ ਚੁੱਕਣਗੇ ਸਹੁੰ, ਮਗਰੋਂ ਹੋਵੇਗੀ ਪਹਿਲੀ ਕੈਬਨਿਟ ਬੈਠਕ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਨਵੀਂ ਬਣੀ ਮਾਨ ਸਰਕਾਰ ਦੇ ਮੰਤਰੀਆਂ ਵੱਲੋਂ ਸ਼ਨੀਵਾਰ ਨੂੰ ਸਹੁੰ ਚੁੱਕੀ ਜਾਵੇਗੀ। ਮੰਤਰੀਆਂ ਦਾ ਇਹ ਸਹੁੰ ਚੁੱਕ ਸਮਾਗਮ 19 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਰਾਜ ਭਵਨ ਵਿਖੇ ਹੋਵੇਗਾ। ਇਸ ਸੂਚੀ 'ਚ ਕੌਣ-ਕੌਣ ਸ਼ਾਮਲ ਹੋਵੇਗਾ, ਇਸ ਬਾਰੇ ਅਜੇ ਕੁੱਝ ਸਪੱਸ਼ਟ ਨਹੀਂ ਹੋ ਸਕਿਆ ਹੈ। ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਸਮਾਗਮ ਦੌਰਾਨ ਕਿੰਨੇ ਮੰਤਰੀ ਸਹੁੰ ਚੁੱਕਣਗੇ। ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਹੋਵੇਗੀ। ਇਹ ਬੈਠਕ ਸ਼ਨੀਵਾਰ ਦੁਪਹਿਰ 12.30 ਵਜੇ ਹੋਵੇਗੀ। ਇਸ ਬੈਠਕ ਦੌਰਾਨ ਮਾਨ ਸਰਕਾਰ ਵੱਲੋਂ ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!