|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਿਆਂਮਾਰ 'ਚ ਪੁਲਸ ਵਲੋਂ 18 ਪ੍ਰਦਰਸ਼ਨਕਾਰੀਆਂ ਦੀ ਗੋਲੀ ਮਾਰ ਕੇ ਕੀਤੀ ਹੱÎਤਆ

ਯੰਗੂਨ,(ਦੇਵ ਇੰਦਰਜੀਤ) :ਮਿਆਂਮਾਰ 'ਚ ਲੋਕਤੰਤਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦਰ ਰਹੇ ਲੋਕਾਂ 'ਤੇ ਪੁਲਿਸ ਨੇ ਫਾਇਰਿੰਗ ਕਰ ਦਿੱਤੀ। ਇਸ 'ਚ 18 ਵਿਅਕਤੀਆਂ ਦੀ ਮੌਤ ਹੋਈ ਹੈ ਤੇ 30 ਤੋਂ ਵੱਧ ਜ਼ਖ਼ਮੀ ਹੋਏ ਹਨ। ਇਸ ਤੋਂ ਪਹਿਲਾਂ 20 ਫਰਵਰੀ ਨੂੰ ਹੋਈ ਫਾਇਰਿੰਗ ਵਿਚ 3 ਲੋਕਾਂ ਦੀ ਮੌਤ ਹੋਈ ਸੀ। ਇਨ੍ਹਾਂ ਵਿਚ ਇੱਕ ਔਰਤ ਵੀ ਸ਼ਾਮਲ ਸੀ। ਉਧਰ, ਸੰਯੁਕਤ ਰਾਸ਼ਟਰ 'ਚ ਫ਼ੌਜ ਖ਼

NRI Post Desk · 2096 ਦਿਨ ਪਹਿਲਾਂ · ਅੱਪਡੇਟ 2096 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਿਆਂਮਾਰ 'ਚ ਪੁਲਸ ਵਲੋਂ 18 ਪ੍ਰਦਰਸ਼ਨਕਾਰੀਆਂ ਦੀ ਗੋਲੀ ਮਾਰ ਕੇ ਕੀਤੀ ਹੱÎਤਆ
📷 NRI Post Desk

ਯੰਗੂਨ,(ਦੇਵ ਇੰਦਰਜੀਤ) :ਮਿਆਂਮਾਰ 'ਚ ਲੋਕਤੰਤਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦਰ ਰਹੇ ਲੋਕਾਂ 'ਤੇ ਪੁਲਿਸ ਨੇ ਫਾਇਰਿੰਗ ਕਰ ਦਿੱਤੀ। ਇਸ 'ਚ 18 ਵਿਅਕਤੀਆਂ ਦੀ ਮੌਤ ਹੋਈ ਹੈ ਤੇ 30 ਤੋਂ ਵੱਧ ਜ਼ਖ਼ਮੀ ਹੋਏ ਹਨ। ਇਸ ਤੋਂ ਪਹਿਲਾਂ 20 ਫਰਵਰੀ ਨੂੰ ਹੋਈ ਫਾਇਰਿੰਗ ਵਿਚ 3 ਲੋਕਾਂ ਦੀ ਮੌਤ ਹੋਈ ਸੀ। ਇਨ੍ਹਾਂ ਵਿਚ ਇੱਕ ਔਰਤ ਵੀ ਸ਼ਾਮਲ ਸੀ। ਉਧਰ, ਸੰਯੁਕਤ ਰਾਸ਼ਟਰ 'ਚ ਫ਼ੌਜ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਮਿਆਂਮਾਰ ਦੀ ਰਾਜਦੂਤ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਸ਼ਵ ਭਾਈਚਾਰੇ ਨੂੰ ਫ਼ੌਜੀ ਸਾਸਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਲੋਕਤੰਤਰੀ ਵਿਵਸਥਾ ਨੂੰ ਤੁਰੰਤ ਬਹਾਲ ਕਰਨ ਦੀ ਗੁਹਾਰ ਲਗਾਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!