|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲਾਂ 'ਤੇ ਰਾਸ਼ਟਰਪਤੀ ਨੇ ਮਿਲਣ ਤੋਂ ਕੀਤਾ ਇਨਕਾਰ

ਚੰਡੀਗੜ੍ਹ (ਐਨ ਆਰ ਆਈ) :- ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ , ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਹ 4 ਨਵੰਬਰ ਨੂੰ ਮਿਲਣਗੇ , ਪਰ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਰਾਸ਼ਟਰਪਤੀ ਦੇ ਵਲੋਂ ਮਿਲਣ ਦੇ ਲਈ ਇਨਕਾਰ ਕਰ ਦਿੱਤਾ ਗਿਆ ਹੈ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲ਼ੋਂ ਪਾਸ

NRI Post Desk · 2214 ਦਿਨ ਪਹਿਲਾਂ · ਅੱਪਡੇਟ 2214 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲਾਂ 'ਤੇ ਰਾਸ਼ਟਰਪਤੀ ਨੇ ਮਿਲਣ ਤੋਂ ਕੀਤਾ ਇਨਕਾਰ
📷 NRI Post Desk

ਚੰਡੀਗੜ੍ਹ (ਐਨ ਆਰ ਆਈ) :- ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ , ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਹ 4 ਨਵੰਬਰ ਨੂੰ ਮਿਲਣਗੇ , ਪਰ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਰਾਸ਼ਟਰਪਤੀ ਦੇ ਵਲੋਂ ਮਿਲਣ ਦੇ ਲਈ ਇਨਕਾਰ ਕਰ ਦਿੱਤਾ ਗਿਆ ਹੈ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲ਼ੋਂ ਪਾਸ ਕੀਤੇ ਗਏ ਬਿੱਲਾਂ 'ਤੇ ਮਿਲਣ ਤੋਂ ਫਿਲਹਾਲ ਮੰਨ੍ਹਾ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੋਧ ਬਿੱਲਾਂ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨੀ ਸੀ ਤੇ ਉਨ੍ਹਾਂ ਤੋਂ ਅਪੀਲ ਕਰਨੀ ਸੀ ਕਿ ਇਨ੍ਹਾਂ ਸੋਧਾਂ ਨੂੰ ਪਾਸ ਕੀਤਾ ਜਾਵੇ ,ਓਥੇ ਹੀ ਰਾਸ਼ਟਰਪਤੀ ਭਵਨ ਤੋਂ ਇਸ ਸਬੰਧੀ ਸੂਚਨਾ ਭੇਜ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਤੋਂ ਕੋਈ ਹੋਰ ਸਮੇਂ ਦੇਣ ਦੀ ਮੰਗ ਕੀਤੀ ਹੈ।

ਫਿਲਹਾਲ ਇਹ ਇਸ ਸਮੇ ਦੀ ਵੱਡੀ ਖਬਰ ਹੈ, ਜਿਕਰੇਖਾਸ ਹੈ ਕਿ ਪ੍ਰਧਾਨ ਮੰਤਰੀ ਨਾਲ ਵੀ ਮਿਲਣ ਦਾ ਸਮਾਂ ਮੰਗਿਆ ਜਾ ਰਿਹਾ ਹੈ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!