|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਹਾਂਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਾਗੂ

ਮੁੰਬਈ (Vikram sehajpal) : ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਦੇ ਲਈ ਰਾਜਪਾਲ ਦੀ ਸਿਫਾਰਿਸ਼ ਨੂੰ ਕੈਬਿਨੇਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਸ ਨੂੰ ਮਨਜ਼ੂਰੀ ਦੇ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ ਜਿਸ ਨੂੰ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ ਹੈ। ਦੂਜੇ ਪਾਸੇ ਰਾਜਪਾਲ ਦੀ ਇਸ ਸਿਫਾਰਿਸ਼ 'ਤੇ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਦਾ ਰੁਖ਼ ਕਰ ਲਿਆ ਹੈ। ਸ਼ਿਵ ਸੈਨਾ ਦਾ ਕਹਿਣਾ ਹ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (Vikram sehajpal) : ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਦੇ ਲਈ ਰਾਜਪਾਲ ਦੀ ਸਿਫਾਰਿਸ਼ ਨੂੰ ਕੈਬਿਨੇਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਸ ਨੂੰ ਮਨਜ਼ੂਰੀ ਦੇ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ ਜਿਸ ਨੂੰ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ ਹੈ। ਦੂਜੇ ਪਾਸੇ ਰਾਜਪਾਲ ਦੀ ਇਸ ਸਿਫਾਰਿਸ਼ 'ਤੇ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਦਾ ਰੁਖ਼ ਕਰ ਲਿਆ ਹੈ। ਸ਼ਿਵ ਸੈਨਾ ਦਾ ਕਹਿਣਾ ਹੈ ਕਿ ਰਾਜਪਾਲ ਨੇ ਇਹ ਸਾਰਾ ਕੁਝ ਭਾਰਤੀ ਜਨਤਾ ਪਾਰਟੀ ਦੇ ਕਹਿਣ 'ਤੇ ਕੀਤਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਰਾਜਪਾਲ ਨੇ ਪਾਰਟੀ ਨੂੰ ਸਿਰਫ਼ 24 ਘੰਟਿਆਂ ਦਾ ਸਮਾਂ ਦਿੱਤਾ ਹੈ ਇਸ ਤੋਂ ਪਹਿਲਾਂ ਪ੍ਰਸਾਰ ਭਾਰਤੀ ਨੇ ਆਪਣੇ ਸੂਤਰਾਂ ਦੇ ਹਵਾਲੇ ਤੋਂ ਇਸ ਖ਼ਬਰ ਨੂੰ ਨਸ਼ਰ ਕਰ ਦਿੱਤਾ ਹੈ ਕਿ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਿਫ਼ਾਰਿਸ਼ ਕੀਤੀ ਗਈ ਹੈ।ਇਹ ਵੀ ਚਰਚਾ ਹੋ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਦੌਰੇ ਤੋਂ ਪਹਿਲਾਂ ਹੋਈ ਕੈਬਿਨੇਟ ਮੀਟਿੰਗ ਵਿੱਚ ਮਹਾਰਾਸ਼ਟਰ ਦੇ ਮੁੱਦੇ 'ਤੇ ਚਰਚਾ ਕੀਤੀ ਹੈ ਅਤੇ ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਦੀ ਸਿਫ਼ਾਰਿਸ਼ ਨੂੰ ਮੰਨ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!