|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪ੍ਰਧਾਨ ਮੰਤਰੀ ਤਾਂ ਕਿਸਾਨ ਪੱਖੀ ਹਨ, ਫਿਰ ਉਨ੍ਹਾਂ ਦਾ ਵਿਰੋਧ ਕਿਉਂ : ਹਰਜੀਤ ਗਰੇਵਾਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਉਤੇ ਵਿਰੋਧ ਦੇ ਐਲਾਨ ਬਾਰੇ ਆਖਿਆ ਹੈ ਕਿ ਇਸ ਦੀ ਕੋਈ ਤੁਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਪੱਖੀ ਹਨ। ਉਨ੍ਹਾਂ ਨੇ ਕਿਸਾਨਾਂ ਨੇ ਹੱਕ ਵਿਚ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਭਾਜਪਾ ਦੇ ਚੋਣ ਮੈਨੀਫੈਸਟੋ ਵਿਚ ਕਿਸਾਨਾਂ

NRI Post Desk · 1748 ਦਿਨ ਪਹਿਲਾਂ · ਅੱਪਡੇਟ 1748 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਉਤੇ ਵਿਰੋਧ ਦੇ ਐਲਾਨ ਬਾਰੇ ਆਖਿਆ ਹੈ ਕਿ ਇਸ ਦੀ ਕੋਈ ਤੁਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਪੱਖੀ ਹਨ। ਉਨ੍ਹਾਂ ਨੇ ਕਿਸਾਨਾਂ ਨੇ ਹੱਕ ਵਿਚ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਭਾਜਪਾ ਦੇ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਦੇ ਕਰਜ਼ ਮੁਆਫੀ ਸਣੇ ਵੱਡੇ ਐਲਾਨ ਕੀਤੇ ਹਨ।ਇਸ ਲਈ ਭਾਜਪਾ ਤਾਂ ਕਿਸਾਨਾਂ ਦੀ ਹਮਾਇਤੀ ਪਾਰਟੀ ਹੈ। ਪ੍ਰਧਾਨ ਮੰਤਰੀ ਨੇ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਰਹਿੰਦੀਆਂ ਮੰਗਾਂ ਬਾਰੇ ਕਾਨੂੰਨੀ ਪ੍ਰਕ੍ਰਿਆ ਮੁਤਾਬਕ ਚੱਲ ਰਹੀ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਪਹਿਲਾਂ ਵੀ ਪ੍ਰਧਾਨ ਮੰਤਰੀ ਦੀ ਫੇਰੀ ਦਾ ਵਿਰੋਧ ਕਰਕੇ ਪੰਜਾਬ ਲਈ ਕਰੋੜਾਂ ਰੁਪਏ ਦੇ ਐਲਾਨ ਰੋਕ ਦਿੱਤੇ ਗਏ ਸਨ। ਹੁਣ ਵੀ ਵਿਰੋਧ ਪੰਜਾਬ ਦੇ ਵਿਕਾਸ ਨੂੰ ਰੋਕਣ ਦੇ ਤੁਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਵਾਅਦੇ ਦੀ ਪੱਕੀ ਹੈ ਤੇ ਕਿਸੇ ਵੀ ਵਾਅਦੇ ਤੋਂ ਪਿੱਛੇ ਨਹੀਂ ਹਟਦੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!