|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

5 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

ਚੰਡੀਗੜ੍ਹ,(ਦੇਵ ਇੰਦਰਜੀਤ) -ਪੰਜਾਬ ਸਰਕਾਰ ਵਲੋਂ 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਸਰਕਾਰ ਨੇ ਬਜਟ ਦੀ ਤਰੀਕ ਬਦਲਣ ਦਾ ਫ਼ੈਸਲਾ ਵਿਰੋਧੀ ਧਿਰਾਂ ਦੀ ਮੰਗ ਤੋਂ ਬਾਅਦ ਲਿਆ ਹੈ। ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਵਲੋਂ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਤਾਂ ਬਜਟ 'ਤੇ ਬਹਿਸ ਕਰਨ ਦਾ ਸਮਾਂ ਨਹੀਂ ਮਿਲੇਗਾ, ਜਿਸ ਤੋਂ ਬਾਅਦ ਸਰਕਾਰ ਨੇ ਬਜਟ ਦੀ

NRI Post Desk · 2099 ਦਿਨ ਪਹਿਲਾਂ · ਅੱਪਡੇਟ 2099 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
5 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ
📷 NRI Post Desk

ਚੰਡੀਗੜ੍ਹ,(ਦੇਵ ਇੰਦਰਜੀਤ) -ਪੰਜਾਬ ਸਰਕਾਰ ਵਲੋਂ 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਸਰਕਾਰ ਨੇ ਬਜਟ ਦੀ ਤਰੀਕ ਬਦਲਣ ਦਾ ਫ਼ੈਸਲਾ ਵਿਰੋਧੀ ਧਿਰਾਂ ਦੀ ਮੰਗ ਤੋਂ ਬਾਅਦ ਲਿਆ ਹੈ। ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਵਲੋਂ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਤਾਂ ਬਜਟ 'ਤੇ ਬਹਿਸ ਕਰਨ ਦਾ ਸਮਾਂ ਨਹੀਂ ਮਿਲੇਗਾ, ਜਿਸ ਤੋਂ ਬਾਅਦ ਸਰਕਾਰ ਨੇ ਬਜਟ ਦੀ ਤਰੀਕ ਬਦਲਣ ਦਾ ਫ਼ੈਸਲਾ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਹੜਾ ਕਿ 10 ਮਾਰਚ ਤੱਕ ਚੱਲੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!