|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੇਸ਼ ’ਚ ਵਧਦੀ ਬੇਰੁਜ਼ਗਾਰੀ ਦਾ ਕਾਰਨ ਕੇਂਦਰ ਦੀਆਂ ਮਾੜੀਆਂ ਨੀਤੀਆਂ:ਮਨਮੋਹਨ

ਅੰਮ੍ਰਿਤਸਰ,(ਦੇਵ ਇੰਦਰਜੀਤ) :ਭਾਜਪਾ ਸਰਕਾਰ ਵੱਲੋਂ ਸਾਲ 2016 ਵਿੱਚ ‘ਨੋਟਬੰਦੀ ਕਰਨ ਦੇ ਬਚਗਾਨੇ ਫ਼ੈਸਲੇ’ ਕਾਰਨ ਦੇਸ਼ ਦਾ ਆਮ ਆਦਮੀ ਮਾਰਿਆ ਗਿਆ ਤੇ ਆਰਥਿਕ ਢਾਂਚਾ ਤਹਿਸ ਨਹਿਸ ਹੋ ਗਿਆ। ਭਾਜਪਾ ਨੇ ਸੱਤਾ ਵਿੱਚ ਆਉਂਦਿਆਂ ਹੀ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਦੇ ਸੰਘੀ ਢਾਂਚੇ ਨੂੰ ਵੱਡੀ ਢਾਹ ਲਗਾਈ ਹੈ। ਸਰਕਾਰ ਸੂਬਿਆਂ ਦੇ ਅਧਿਕਾਰਾਂ ਵਿੱਚ ਨਾਜਾਇਜ਼ ਦਖ਼ਲ ਦੇ ਕੇ ਉਨ੍ਹ

NRI Post Desk · 2095 ਦਿਨ ਪਹਿਲਾਂ · ਅੱਪਡੇਟ 2095 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੇਸ਼ ’ਚ ਵਧਦੀ ਬੇਰੁਜ਼ਗਾਰੀ ਦਾ ਕਾਰਨ ਕੇਂਦਰ ਦੀਆਂ ਮਾੜੀਆਂ ਨੀਤੀਆਂ:ਮਨਮੋਹਨ
📷 NRI Post Desk

ਅੰਮ੍ਰਿਤਸਰ,(ਦੇਵ ਇੰਦਰਜੀਤ) :ਭਾਜਪਾ ਸਰਕਾਰ ਵੱਲੋਂ ਸਾਲ 2016 ਵਿੱਚ ‘ਨੋਟਬੰਦੀ ਕਰਨ ਦੇ ਬਚਗਾਨੇ ਫ਼ੈਸਲੇ’ ਕਾਰਨ ਦੇਸ਼ ਦਾ ਆਮ ਆਦਮੀ ਮਾਰਿਆ ਗਿਆ ਤੇ ਆਰਥਿਕ ਢਾਂਚਾ ਤਹਿਸ ਨਹਿਸ ਹੋ ਗਿਆ। ਭਾਜਪਾ ਨੇ ਸੱਤਾ ਵਿੱਚ ਆਉਂਦਿਆਂ ਹੀ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਦੇ ਸੰਘੀ ਢਾਂਚੇ ਨੂੰ ਵੱਡੀ ਢਾਹ ਲਗਾਈ ਹੈ। ਸਰਕਾਰ ਸੂਬਿਆਂ ਦੇ ਅਧਿਕਾਰਾਂ ਵਿੱਚ ਨਾਜਾਇਜ਼ ਦਖ਼ਲ ਦੇ ਕੇ ਉਨ੍ਹਾਂ ਦੀਆਂ ਸ਼ਕਤੀਆਂ ਖੋਹ ਰਹੀ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕੇਰਲਾ ਵਿੱਚ ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਡਿਵੈਲਪਮੈਂਟ ਸਟੱਡੀਜ਼ ਵੱਲੋਂ ਕਰਵਾਏ ਵਿਕਾਸ ਸੰਮੇਲਨ ਦਾ ਆਨਲਾਈਨ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਆਰਬੀਆਈ ਦੀਆਂ ਡੰਗ-ਟਪਾਊ ਨੀਤੀਆਂ ਕਾਰਨ ਵੱਡੇ ਸਨਅਤਕਾਰ ਮੁਨਾਫਾ ਕਮਾ ਰਹੇ ਹਨ ਜਦ ਛੋਟੇ ਅਤੇ ਦਰਮਿਆਨੇ ਉਦਯੋਗ ਖ਼ਤਮ ਹੁੰਦੇ ਜਾ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!