|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੈਨਮਾਰਕ 'ਚ ਵਾਪਰੀ ਗੋਲੀਬਾਰੀ ਦੀ ਘਟਨਾ, 20 ਸਾਲਾਂ ਦੇ ਨੌਜਵਾਨ ਦੀ ਮੌਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਬੀਤੀ ਰਾਤ ਡੈਨਮਾਰਕ ਦੇ ਕੋਪੇਨਹੇਗਨ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿਚ 20 ਸਾਲ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 4 ਲੋਕ ਜ਼ਖਮੀ ਹੋ ਗਏ ਜ਼ਖਮੀਆਂ ਨੂੰ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਇਸ ਵਾਰਦਾਤ ਨੂੰ ਦੋ ਅਪਰਾਧਿਕ ਗੁੱਟਾਂ ਵਿਚ ਸੰਘਰਸ਼ ਦਾ ਨਤੀਜਾ ਮੰਨ ਰਹੀ ਹੈ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਬੀਤੀ ਰਾਤ ਡੈਨਮਾਰਕ ਦੇ ਕੋਪੇਨਹੇਗਨ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿਚ 20 ਸਾਲ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 4 ਲੋਕ ਜ਼ਖਮੀ ਹੋ ਗਏ ਜ਼ਖਮੀਆਂ ਨੂੰ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਇਸ ਵਾਰਦਾਤ ਨੂੰ ਦੋ ਅਪਰਾਧਿਕ ਗੁੱਟਾਂ ਵਿਚ ਸੰਘਰਸ਼ ਦਾ ਨਤੀਜਾ ਮੰਨ ਰਹੀ ਹੈ।

ਸੰਬੰਧਿਤ ਖ਼ਬਰਾਂ

ਪੁਲਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਉਪ ਨਗਰ ਦੇ ਰੰਗਸਟੇਡ ਵਿਚ ਸ਼ਨੀਵਾਰ ਦੇਰ ਰਾਤ ਵਾਪਰੀ। ਇਸ ਬਾਰੇ ਕਈ ਇਲਾਕਿਆਂ ਵਿਚ ਛਾਪੇਮਾਰੀ ਦੇ ਬਾਅਦ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੋਪੇਨਹੇਗਨ ਖੇਤਰੀ ਪੁਲਸ ਦੇ ਬੁਲਾਰੇ ਐੱਲ ਥਿਗਸਨ ਨੇ ਡੈਨਮਾਰਕ ਦੀ ਸਮਾਚਾਰ ਏਜੰਸੀ ਨੂੰ ਦੱਸਿਆ,'' ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਲੋਕਾਂ ਦੀ ਉਮਰ 20 ਤੋਂ 27 ਸਾਲ ਦੇ ਕਰੀਬ ਹੈ ਅਤੇ ਸਾਡਾ ਮੰਨਣਾ ਹੈ ਕਿ ਉਨ੍ਹਾਂ ਦਾ ਸਬੰਧ ਕਿਸੇ ਗੈਂਗ ਨਾਲ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।''

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!