|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਰਾਇਸ਼ੁਮਾਰੀ 2020 ਦੇ ਪੱਖ ਵਿਚ ਕੰਧਾਂ 'ਤੇ ਲਿਖੇ ਗਏ ਨਾਅਰੇ

ਫ਼ਤਹਿਗੜ੍ਹ ਸਾਹਿਬ (ਇੰਦਰਜੀਤ ਸਿੰਘ) : ਰਾਇਸ਼ੁਮਾਰੀ 2020 ਦੇ ਪੱਖ ਵਿਚ ਕੰਧਾਂ 'ਤੇ ਲਿਖੇ ਨਾਅਰਿਆਂ ਦੇ ਮਾਮਲੇ ਨੂੰ ਲੈ ਕੇ ਪੁਲਿਸ ਤੇ ਪ੍ਰ੍ਰਸ਼ਾਸਨ ਹਰਕਤ ਵਿਚ ਆ ਗਏ ਹਨ।ਮਿਲੀ ਜਾਣਕਾਰੀ ਮੁਤਾਬਕ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੀਆਂ ਕੰਧਾਂ 'ਤੇ ਰਾਇਸ਼ੁਮਾਰੀ 2020 ਸਬੰਧੀ ਉਕਰੇ ਹੋਏ ਸਲੋਗਨ ਸਨ। ਜਦੋਂ ਪੁਲਿਸ ਦੇ ਵੱਡੇ ਅਫਸਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਅਜਿਹਾ ਹੋਣ ਤੋਂ ਇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫ਼ਤਹਿਗੜ੍ਹ ਸਾਹਿਬ (ਇੰਦਰਜੀਤ ਸਿੰਘ) : ਰਾਇਸ਼ੁਮਾਰੀ 2020 ਦੇ ਪੱਖ ਵਿਚ ਕੰਧਾਂ 'ਤੇ ਲਿਖੇ ਨਾਅਰਿਆਂ ਦੇ ਮਾਮਲੇ ਨੂੰ ਲੈ ਕੇ ਪੁਲਿਸ ਤੇ ਪ੍ਰ੍ਰਸ਼ਾਸਨ ਹਰਕਤ ਵਿਚ ਆ ਗਏ ਹਨ।ਮਿਲੀ ਜਾਣਕਾਰੀ ਮੁਤਾਬਕ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੀਆਂ ਕੰਧਾਂ 'ਤੇ ਰਾਇਸ਼ੁਮਾਰੀ 2020 ਸਬੰਧੀ ਉਕਰੇ ਹੋਏ ਸਲੋਗਨ ਸਨ। ਜਦੋਂ ਪੁਲਿਸ ਦੇ ਵੱਡੇ ਅਫਸਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਅਜਿਹਾ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਕਿਸੇ ਨੇ ਇਹ '20-20 ਮੈਚ' ਸਬੰਧੀ ਉਕਰਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਦਰਅਸਲ, ਇਹ ਮਾਮਲਾ ਉਸ ਸਮੇਂ ਚਰਚਾ 'ਚ ਆਇਆ ਜਦੋਂ ਕੰਧਾਂ 'ਤੇ ਥਾਂ ਥਾਂ 'ਤੇ ਰੈਫਰੈਂਡਮ 2020 ਉਕਰਿਆ ਹੋਇਆ ਲੋਕਾਂ ਦੇ ਧਿਆਨ 'ਚ ਆਇਆ। ਅਕਾਲੀ ਹਲਕਿਆਂ ਦੀ ਮੰਨੀਏ ਤਾਂ ਇਸ ਰਾਇਸ਼ੁਮਾਰੀ 2020 ਸਬੰਧੀ ਫ਼ਤਹਿਗੜ੍ਹ ਸਾਹਿਬ ਦੀਆਂ ਕਈ ਵਿੱਦਿਅਕ ਸੰਸਥਾਵਾਂ ਵਿਚ ਸਰਗਰਮੀਆਂ ਜ਼ੋਰ ਫੜਦੀਆਂ ਜਾ ਰਹੀਆਂ ਹਨ। ਆਲ੍ਹਾ ਮਿਆਰੀ ਸੂਤਰਾਂ ਮੁਤਾਬਕ ਬਹੁਤ ਸਾਰੇ ਵਿਦਿਆਰਥੀ ਆਗੂ ਇਸ ਏਜੰਡੇ ਉੱਤੇ ਸਰਗਰਮ ਹਨ।ਓਧਰ, ਡੀਐੱਮਸਪੀ ਰਮਿੰਦਰ ਸਿੰਘ ਕਾਹਲੋਂ ਨੇ ਕਿਹਾ ਅਜਿਹੀ ਕੋਈ ਗੱਲ ਨਹੀਂ। ਇਹ ਕਿਸੇ ਸ਼ਰਾਰਤੀ ਅਨਸਰ ਦਾ ਕਾਰਾ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!