|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਮਾਈਕ੍ਰੋਸਾਫਟ ਦੇ CEO ਸੱਤਿਆ ਨਡੇਲਾ ਦੇ ਪੁੱਤਰ ਦਾ 26 ਸਾਲ ਦੀ ਉਮਰ 'ਚ ਹੋਇਆ ਦੇਹਾਂਤ

ਨਿਊਜ਼ ਡੈਸਕ : ਮਾਈਕ੍ਰੋਸਾਫਟ ਕਾਰਪੋਰੇਸ਼ਨ ਦੇ ਸੀਈਓ ਸੱਤਿਆ ਨਡੇਲਾ (Satya Nadella Son) ਦੇ ਪੁੱਤਰ ਜ਼ੈਨ ਨਡੇਲਾ ਦੀ ਸੋਮਵਾਰ ਨੂੰ ਮੌਤ ਹੋ ਗਈ। ਜੈਨ ਨਡੇਲਾ ਸੇਰੇਬ੍ਰਲ ਪਾਲਸੀ ਤੋਂ ਪੀੜਤ ਸਨ ਅਤੇ ਉਨ੍ਹਾਂ ਦੀ ਉਮਰ ਮਹਿਜ਼ 26 ਸਾਲ ਸੀ। ਮਾਈਕ੍ਰੋਸਾਫਟ ਨੇ ਆਪਣੇ ਕਾਰਜਕਾਰੀ ਸਟਾਫ ਨੂੰ ਇਕ ਈਮੇਲ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ।

NRI Post Desk · 1731 ਦਿਨ ਪਹਿਲਾਂ · ਅੱਪਡੇਟ 1731 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਈਕ੍ਰੋਸਾਫਟ ਦੇ CEO ਸੱਤਿਆ ਨਡੇਲਾ ਦੇ ਪੁੱਤਰ ਦਾ 26 ਸਾਲ ਦੀ ਉਮਰ 'ਚ ਹੋਇਆ ਦੇਹਾਂਤ
📷 NRI Post Desk

ਨਿਊਜ਼ ਡੈਸਕ : ਮਾਈਕ੍ਰੋਸਾਫਟ ਕਾਰਪੋਰੇਸ਼ਨ ਦੇ ਸੀਈਓ ਸੱਤਿਆ ਨਡੇਲਾ (Satya Nadella Son) ਦੇ ਪੁੱਤਰ ਜ਼ੈਨ ਨਡੇਲਾ ਦੀ ਸੋਮਵਾਰ ਨੂੰ ਮੌਤ ਹੋ ਗਈ। ਜੈਨ ਨਡੇਲਾ ਸੇਰੇਬ੍ਰਲ ਪਾਲਸੀ ਤੋਂ ਪੀੜਤ ਸਨ ਅਤੇ ਉਨ੍ਹਾਂ ਦੀ ਉਮਰ ਮਹਿਜ਼ 26 ਸਾਲ ਸੀ। ਮਾਈਕ੍ਰੋਸਾਫਟ ਨੇ ਆਪਣੇ ਕਾਰਜਕਾਰੀ ਸਟਾਫ ਨੂੰ ਇਕ ਈਮੇਲ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ।

ਸੰਬੰਧਿਤ ਖ਼ਬਰਾਂ

ਸੱਤਿਆ ਨਡੇਲਾ 2014 ਤੋਂ ਮਾਈਕ੍ਰੋਸਾਫਟ ਦੇ ਸੀਈਓ ਹਨ। ਉਨ੍ਹਾਂ ਦੇ ਪੁੱਤਰ ਦਾ ਚਿਲਡਰਨ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜੈਨ ਦੀ ਮੌਤ ਤੋਂ ਬਾਅਦ, ਹਸਪਤਾਲ ਦੇ ਸੀਈਓ ਜੈਫ ਸਪਾਰਿੰਗ ਨੇ ਬੋਰਡ ਨੂੰ ਦਿੱਤੇ ਸੰਦੇਸ਼ ਵਿੱਚ ਕਿਹਾ, "ਜੈਨ ਨੂੰ ਸੰਗੀਤ ਦੀ ਚੋਣ ਲਈ ਯਾਦ ਕੀਤਾ ਜਾਵੇਗਾ।" ਉਸ ਦੀ ਅਦਭੁਤ ਮੁਸਕਰਾਹਟ ਨੇ ਉਸ ਨੂੰ ਪਿਆਰ ਕਰਨ ਵਾਲੇ ਹਰ ਵਿਅਕਤੀ ਲਈ ਖੁਸ਼ੀ ਲਿਆ ਦਿੱਤੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!